ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ’ਚ ਚੋਣ ਸੰਬੰਧੀ ਹੋਈਆਂ ਵਿਚਾਰਾਂ
ਕਾਲਾਂਵਾਲੀ/ਸਿਰਸਾ, 4 ਸਤੰਬਰ (ਭੁਪਿੰਦਰ ਪੰਨੀਵਾਲੀਆ)- ਚੋਣਾਂ ਤੇ ਹੋਰ ਮੁੱਦਿਆਂ ਸਬੰਧੀ ਆੜ੍ਹਤੀ ਐਸੋਸੀਏਸ਼ਨ ਕਾਲਾਂਵਾਲੀ ਦੀ ਮੀਟਿੰਗ ਡੱਬਵਾਲੀ ਰੋਡ ’ਤੇ ਸਥਿਤ ਨਿੱਜੀ ਪੈਲੇਸ ਵਿਖੇ ਹੋਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਵਪਾਰੀ ਸ਼ਾਮਲ ਹੋਏ।
ਕਾਲਾਂਵਾਲੀ ਵਿੱਚ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਹਾਜ਼ਰ ਆੜ੍ਹਤੀ। ਤਸਵੀਰ : ਪੰਨੀਵਾਲੀਆ
05-09-2026