20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਖਿਡਾਰਨ ਅਗਮਜੋਤ ਕੌਰ। ਅਗਮਜੋਤ ਕੌਰ ਨੇ ਡਿਸਕਸ ਥ੍ਰੋਅ ਵਿਚ ਤੀਜਾ ਸਥਾਨ ਕੀਤਾ ਪ੍ਰਾਪਤ

ਸਿਰਸਾ, 19 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਵੈਦਵਾਲਾ ਦੀ ਢਾਣੀ ਵਾਸੀ ਸ਼ਹਿਨਾਜ਼ ਮੋਕਲ ਦੀ ਪੁੱਤਰੀ ਅਗਮਜੋਤ ਕੌਰ ਨੇ ਭਿਵਾਨੀ ਵਿੱਚ ਹੋਏ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਵਿੱਚ ਡਿਸਕਸ ਥਰੋਅ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਆਪਣੀ ਪ੍ਰਤਿਭਾ ਤੇ ਮਿਹਨਤ ਨਾਲ ਅਗਮਜੋਤ ਕੌਰ ਨੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ, ਪਿੰਡ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 20-09-2026
ਸਿਰਸਾ, 19 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਨੇੜਲੇ ਪਿੰਡ ਵੈਦਵਾਲਾ ਦੀ ਢਾਣੀ ਵਾਸੀ ਸ਼ਹਿਨਾਜ਼ ਮੋਕਲ ਦੀ ਪੁੱਤਰੀ ਅਗਮਜੋਤ ਕੌਰ ਨੇ ਭਿਵਾਨੀ ਵਿੱਚ ਹੋਏ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਵਿੱਚ ਡਿਸਕਸ ਥਰੋਅ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਆਪਣੀ ਪ੍ਰਤਿਭਾ ਤੇ ਮਿਹਨਤ ਨਾਲ ਅਗਮਜੋਤ ਕੌਰ ਨੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ, ਪਿੰਡ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਦੌਰਾਨ ਅਗਮਜੋਤ ਕੌਰ ਨੇ ਸ਼ਾਨਦਾਰ ਤਕਨੀਕ ਤੇ ਆਤਮਵਿਸ਼ਵਾਸ ਦਾ ਪ੍ਰਦਰਸ਼ਨ ਕਰਦਿਆਂ ਡਿਸਕਸ ਨੂੰ ਇੱਕ ਸ਼ਾਨਦਾਰ ਦੂਰੀ ਤੱਕ ਸੁੱਟਿਆ। ਅਗਮਜੋਤ ਕੌਰ ਇਸ ਸਮੇਂ ਦਿੱਲੀ ਪਬਲਿਕ ਸਕੂਲ ਸਿਰਸਾ ਵਿੱਚ 10ਵੀਂ ਜਮਾਤ ਵਿੱਚ ਪੜ੍ਹ ਰਹੀ ਹੈ। ਸਕੂਲ ਦੇ ਪ੍ਰਿੰਸੀਪਲ, ਕੋਚ ਤੇ ਸਟਾਫ ਮੈਂਬਰਾਂ ਨੇ ਉਸ ਦੇ ਪ੍ਰਦਰਸ਼ਨ ‘ਤੇ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਬੀਰੂਵਾਲਾ ਗੁੜ੍ਹਾ ਦੀ ਧੀ ਅਨੂ ਨੇ ਸਟੇਟ ਸਕੂਲ ਖੇਡਾਂ ’ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਲਾਲ ਚੰਦ ਗੋਂਦਾਰਾ ਨੇ 85 ਸਾਲ ਦੀ ਉਮਰ ’ਚ ਐਮ. ਏ. ਪਾਸ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।