30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੀਨੀਅਰ ਸਿਟੀਜ਼ਨ ਵੈੱਲਫੇਅਰ ਟਰੱਸਟ ਦੀ ਮਹੀਨਾਵਾਰ ਮੀਟਿੰਗ ਹੋਈ

ਰਤੀਆ, 29 ਸਤੰਬਰ (ਬੇਅੰਤ ਕੌਰ ਮੰਡੇਰ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਟਰੱਸਟ ਦੀ ਮਹੀਨਾਵਾਰ ਮੀਟਿੰਗ ਟਰੱਸਟ ਦੇ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪ੍ਰੋਜੈਕਟ ਚੇਅਰਮੈਨ ਮਦਨ ਲਾਲ ਸਿੰਗਲਾ ਅਤੇ ਪ੍ਰੋਜੈਕਟ ਖ਼ਜ਼ਾਨਚੀ ਰਾਮਪਾਲ ਜਿੰਦਲ ਦਾ ਟਰੱਸਟ ਦੁਆਰਾ ਹਾਲ ਹੀ ’ਚ ਧਾਰਮਿਕ ਤੇ ਪਹਾੜੀ ਟੂਰ ਦੇ ਸਫਲ ਆਯੋਜਨ ਲਈ ਧੰਨਵਾਦ ਕੀਤਾ ਗਿਆ।

ਅਜੀਤ ਡੈਸਕ 30-09-2026
ਰਤੀਆ, 29 ਸਤੰਬਰ (ਬੇਅੰਤ ਕੌਰ ਮੰਡੇਰ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਟਰੱਸਟ ਦੀ ਮਹੀਨਾਵਾਰ ਮੀਟਿੰਗ ਟਰੱਸਟ ਦੇ ਸਥਾਨਕ ਦਫ਼ਤਰ ਵਿਖੇ ਪ੍ਰਧਾਨ ਐਡਵੋਕੇਟ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਪ੍ਰੋਜੈਕਟ ਚੇਅਰਮੈਨ ਮਦਨ ਲਾਲ ਸਿੰਗਲਾ ਅਤੇ ਪ੍ਰੋਜੈਕਟ ਖ਼ਜ਼ਾਨਚੀ ਰਾਮਪਾਲ ਜਿੰਦਲ ਦਾ ਟਰੱਸਟ ਦੁਆਰਾ ਹਾਲ ਹੀ ’ਚ ਧਾਰਮਿਕ ਤੇ ਪਹਾੜੀ ਟੂਰ ਦੇ ਸਫਲ ਆਯੋਜਨ ਲਈ ਧੰਨਵਾਦ ਕੀਤਾ ਗਿਆ। ਸਕੱਤਰ ਬਲਿੰਦਰ ਸ਼ਰਮਾ ਨੇ ਪ੍ਰੋਗਰਾਮ ਦਾ ਸੰਚਾਲਨ ਸ਼ਲਾਘਾਯੋਗ ਢੰਗ ਨਾਲ ਕੀਤਾ। ਇਸ ਮੌਕੇ ਗਗਨ ਸਵਰੂਪ ਮੰਗਲਾ, ਮੇਜਰ ਸਿੰਘ, ਐਡਵੋਕੇਟ ਸੁਸ਼ੀਲ ਜੈਨ, ਕਾ. ਅਜਮੇਰ ਸਿੰਘ, ਡਾ. ਨਰੇਸ਼ ਗੋਇਲ, ਗੋਪਾਲ ਚੰਦ ਕੁੱਲਰੀਆਂ, ਸ਼ਿਸ਼ਨਪਾਲ ਮੰਗਲਾ, ਕ੍ਰਿਸ਼ਨ ਸਿੰਘ ਚਿੱਤਰਕਾਰ, ਸੇਵਾਮੁਕਤ ਡੀ.ਐੱਸ.ਪੀ. ਸਤਪਾਲ ਸਿੰਘ, ਗੁਰਨਾਮ ਸਿੰਘ ਤੇਲੀਵਾੜਾ, ਸਤਿਆਪ੍ਰਕਾਸ਼ ਜੈਨ, ਸੁਰੇਸ਼ ਜੈਨ ਨੀਲਕਮਲ, ਮੋਹਨ ਲਾਲ ਮਹਿਤਾ, ਲੈਫ਼ਟੀਨੈਂਟ ਹਰਭਜਨ ਸਿੰਘ, ਕੈਪਟਨ ਜਗਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ‘ਸਾਫਟ ਸਕਿੱਲਜ਼ ਐਨਹਾਂਸਮੈਂਟ’ ‘ਤੇ ਇੰਟਰਐਕਟਿਵ ਸੈਸ਼ਨ ਕਰਵਾਇਆ ਅਗਲੀ ਖ਼ਬਰ ਪੁਲਿਸ ਨੇ 5 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।