ਕਰਨਾਲ ਨਗਰ ਨਿਗਮ ’ਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
ਕਰਨਾਲ, 6 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਨਗਰ ਨਿਗਮ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਵਿਰੋਧ ਵਿਚ ਜ਼ਿਲ੍ਹਾ ਕਾਂਗਰਸ ਅਤੇ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਪਰਾਗ ਗਾਬਾ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਵਰਕਰਾਂ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ 500 ਰੁ.
ਅਜੀਤ ਡੈਸਕ
07-10-2026