08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮਨੋਹਰ ਮੈਮੋਰੀਅਲ ਕਾਲਜ ਵਿਖੇ ਮੈਗਾ ਨੌਕਰੀ ਮੇਲਾ 10 ਨੂੰ

ਫ਼ਤਿਹਾਬਾਦ, 7 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਥਾਨਕ ਮਨੋਹਰ ਮੈਮੋਰੀਅਲ ਕਾਲਜ ਵਿਖੇ 10 ਅਕਤੂਬਰ ਨੂੰ ਮੈਗਾ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ’ਚ 26 ਨਾਮਵਰ ਕੰਪਨੀਆਂ ਹਿੱਸਾ ਲੈਣਗੀਆਂ ਅਤੇ ਨੌਜਵਾਨਾਂ ਨੂੰ 900 ਤੋਂ ਵੱਧ ਰੁਜ਼ਗਾਰ ਦੇ ਮੌਕੇ ਉਪਲਬਧ ਹੋਣਗੇ।

ਅਜੀਤ ਡੈਸਕ 08-10-2026
ਫ਼ਤਿਹਾਬਾਦ, 7 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਥਾਨਕ ਮਨੋਹਰ ਮੈਮੋਰੀਅਲ ਕਾਲਜ ਵਿਖੇ 10 ਅਕਤੂਬਰ ਨੂੰ ਮੈਗਾ ਨੌਕਰੀ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ’ਚ 26 ਨਾਮਵਰ ਕੰਪਨੀਆਂ ਹਿੱਸਾ ਲੈਣਗੀਆਂ ਅਤੇ ਨੌਜਵਾਨਾਂ ਨੂੰ 900 ਤੋਂ ਵੱਧ ਰੁਜ਼ਗਾਰ ਦੇ ਮੌਕੇ ਉਪਲਬਧ ਹੋਣਗੇ। ਪ੍ਰਿੰਸੀਪਲ ਰਮੇਸ਼ ਕੁਮਾਰ ਨੇ ਕਿਹਾ ਕਿ ਆਈ.ਟੀ.ਆਈ., ਪੌਲੀਟੈਕਨਿਕ, 10ਵੀਂ, 12ਵੀਂ ਤੇ ਗਰੈਜੂਏਸ਼ਨ ਪਾਸ ਕਰਨ ਵਾਲੇ ਯੋਗ ਨੌਜਵਾਨ ਮੈਗਾ ਨੌਕਰੀ ਮੇਲੇ ’ਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਅਤੇ ਮੇਲੇ ’ਚ ਪਹੁੰਚ ਕੇ ਨੌਕਰੀ ਦੇ ਮੌਕੇ ਦਾ ਲਾਭ ਉਠਾਉਣ।
ਪਿਛਲੀ ਖ਼ਬਰ ਸਰਕਾਰੀ ਮਹਿਲਾ ਕਾਲਜ ਭੋਡੀਆ ਖੇੜਾ ਵਿਖੇ ਜਾਗਰੂਕ ਕੀਤਾ ਅਗਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਵਿਸ਼ੇਸ਼ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।