ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਵੱਖ - ਵੱਖ ਖੇਤਰਾਂ ’ ਚ ਨਾਮਣਾ ਖੱਟਣ ਵਾਲੀਆਂ 36 ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਚੰਡੀਗੜ੍ਹ, 14 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ।
ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਕਰਵਾਏ ਸਮਾਗਮ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਵੈੱਲਫੇਅਰ ਦੇ ਅਹੁਦੇਦਾਰ। ਅਜੀਤ ਤਸਵੀਰ
15-10-2026