ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ-ਅਮਨ ਅਰੋੜਾ
ਜਲੰਧਰ, 17 ਅਕਤੂਬਰ (ਜਤਿੰਦਰ ਪੰਮੀ)-ਮਾਨਸਾ ਜ਼ਿਲ੍ਹੇ ’ਚ ਬੀਤੇ ਦਿਨੀਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸਟੋਰ ਵਾਲੇ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਹੋਣ ਨਾਤੇ ਅਤੇ ਸਰਕਾਰ ਵਲੋਂ ਘੋਰ ਨਿੰਦਾ ਕਰਦੇ ਹਾਂ ।
ਅਜੀਤ ਡੈਸਕ
18-10-2026