20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ਹੀਦ ਊਧਮ ਸਿੰਘ ਇੰਟਰਨੈਸ਼ਨਲ ਫਾਊਂਡੇਸ਼ਨ ਦੀ ਮੀਟਿੰਗ

ਗੂਹਲਾ ਚੀਕਾ, 19 ਅਕਤੂਬਰ (ਓ. ਪੀ.

ਅਜੀਤ ਡੈਸਕ 20-10-2026
ਗੂਹਲਾ ਚੀਕਾ, 19 ਅਕਤੂਬਰ (ਓ.ਪੀ. ਸੈਣੀ)- ਸ਼੍ਰੋਮਣੀ ਊਧਮ ਸਿੰਘ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਅਹੁਦੇਦਾਰਾਂ ਨੇ 27 ਅਕਤੂਬਰ ਨੂੰ ਰਾਜਪਾਲ ਦੇ ਪ੍ਰੋਗਰਾਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਆਪਣੀ ਸਾਰੀ ਤਾਕਤ ਲਗਾ ਦਿੱਤੀ ਹੈ। ਉਕਤ ਜਾਣਕਾਰੀ ਦਿੰਦਿਆਂ ਹੋਇਆ ਫਾਊਂਡੇਸ਼ਨ ਟੀਮ ਦੇ ਮੈਂਬਰ ਅਮਰੀਕ ਸਿੰਘ ਨੇ ਦੱਸਿਆ ਕਿ ਹਰ ਪਿੰਡ ਵਿਚ ਜਨ ਸੰਪਰਕ ਮੁਹਿੰਮਾਂ, ਪੋਸਟਰ ਵੰਡੇ ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਚੇਅਰਮੈਨ ਗੱਜਨ ਸਿੰਘ ਗੋਬਿੰਦਪੁਰਾ, ਪ੍ਰਧਾਨ ਹਰਜਿੰਦਰ ਸਿੰਘ ਕੰਬੋਜ, ਸਕੱਤਰ ਮਾਸਟਰ ਸੁਰਿੰਦਰ ਸਿੰਘ ਥਿੰਦ ,ਸਰਪੰਚ ਪ੍ਰਤੀਨਿਧੀ ਮਲਕੀਤ ਸਿੰਘ, ਇੰਦਰਜੀਤ ਸਿੰਘ, ਲਖਵਿੰਦਰ ਸਿੰਘ ਤੇ ਤਰਸੇਮ ਸਿੰਘ ਮਾਂਜਲਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਸਮੁੱਚੀਆਂ ਮੰਡੀਆਂ ’ਚ ਹੌਲੀ-ਹੌਲੀ ਵਧ ਰਹੀ ਹੈ ਝੋਨੇ ਦੀ ਆਮਦ- ਡੀ. ਸੀ. ਅਗਲੀ ਖ਼ਬਰ ਹਰਦੇਵ ਮੇਘਵਾਲ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।