20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਨਵੀਂ ਦਿੱਲੀ, 19 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਸਿੰਘ ਬਹਾਦਰ ਮਹਿਰੌਲੀ ਦਿੱਲੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 20-10-2026
ਨਵੀਂ ਦਿੱਲੀ, 19 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਸਿੰਘ ਬਹਾਦਰ ਮਹਿਰੌਲੀ ਦਿੱਲੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਹਾਨ ਜੀਵਨ ਸੰਬੰਧੀ ਕੀਤੀਆਂ ਗਈਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਪਾਏ ਅਹਿਮ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸੰਗਤ ਦੀ ਸਹੂਲਤ ਤੇ ਸੇਵਾ ਦੇ ਉਦੇਸ਼ ਨਾਲ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਨੂੰ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਖੰਨਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਈ-ਰਿਕਸ਼ਿਆਂ ਪ੍ਰਤੀ ਸਰਕਾਰ ਨੇ ਵੱਧ ਤੋਂ ਵੱਧ ਸੀਮਾ ਤੈਅ ਕਰਨ ਦਾ ਦਿੱਤਾ ਪ੍ਰਸਤਾਵ ਅਗਲੀ ਖ਼ਬਰ ਮੁਕੱਦਮੇ ਵਿਚ ਲੋੜੀਂਦਾ ਵਿਅਕਤੀ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।