27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਚਾਇਤ ਭਵਨ ’ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ

ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਪੰਚਾਇਤ ਭਵਨ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਨਗਰ ਕੌਂਸਲ ਦੇ ਚੇਅਰਮੈਨ ਸ਼ਾਂਤੀ ਸਵਰੂਪ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਤੇ ਮੁੱਖ ਮੰਤਰੀ ਦੇ ਸਾਬਕਾ ਰਾਜਨੀਤਿਕ ਸਲਾਹਕਾਰ ਜਗਦੀਸ਼ ਚੋਪੜਾ ਵਿਸ਼ੇਸ਼ ਮਹਿਮਾਨ ਸਨ।

ਅਜੀਤ ਡੈਸਕ 27-10-2026
ਸਿਰਸਾ, 26 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਪੰਚਾਇਤ ਭਵਨ ਵਿਖੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਨਗਰ ਕੌਂਸਲ ਦੇ ਚੇਅਰਮੈਨ ਸ਼ਾਂਤੀ ਸਵਰੂਪ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਤੇ ਮੁੱਖ ਮੰਤਰੀ ਦੇ ਸਾਬਕਾ ਰਾਜਨੀਤਿਕ ਸਲਾਹਕਾਰ ਜਗਦੀਸ਼ ਚੋਪੜਾ ਵਿਸ਼ੇਸ਼ ਮਹਿਮਾਨ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਸਿਟੀ ਮੈਜਿਸਟਰੇਟ ਅਜੈ ਸਿੰਘ ਨੇ ਕੀਤੀ। ਪ੍ਰੋਗਰਾਮ ਦੌਰਾਨ ਬੁਲਾਰਿਆਂ ਨੇ ਭਗਵਾਨ ਵਾਲਮੀਕਿ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਇਆ। ਇਸ ਮੌਕੇ ਮੁੱਖ ਮੰਤਰੀ ਦੇ ਸਾਬਕਾ ਰਾਜਨੀਤਿਕ ਸਲਾਹਕਾਰ ਜਗਦੀਸ਼ ਚੋਪੜਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੜਗੇ ਨੂੰ ਮੋਦੀ ਦੇ ਪਿਤਾ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ - ਡਾ. ਸਿੰਗਲਾ ਅਗਲੀ ਖ਼ਬਰ ਸਰਕਾਰੀ ਭੁੱਖ ਦੇਖ ਕੇ ਹੋਇਆ ਦੁੱਖ..!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।