02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਚੈਕਿੰਗ ਸੰਬੰਧੀ ਗਸ਼ਤ ਕਰ ਰਹੇ ਸਨ ਤਾਂ ਢਾਣੀ ਭੰਡਾਰੀਆਂ ਵਾਲੀ ਅਮੀਰ ਖ਼ਾਸ ਨੇੜੇ ਪੁਲਿਸ ਪਾਰਟੀ ਪਹੁੰਚੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ਼ ਕਦਮੀ ਹੋ ਗਿਆ।

ਅਜੀਤ ਡੈਸਕ 02-11-2026
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਸ਼ੱਕੀ ਪੁਰਸ਼ਾਂ ਤੇ ਵਾਹਨਾਂ ਦੀ ਚੈਕਿੰਗ ਸੰਬੰਧੀ ਗਸ਼ਤ ਕਰ ਰਹੇ ਸਨ ਤਾਂ ਢਾਣੀ ਭੰਡਾਰੀਆਂ ਵਾਲੀ ਅਮੀਰ ਖ਼ਾਸ ਨੇੜੇ ਪੁਲਿਸ ਪਾਰਟੀ ਪਹੁੰਚੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ਼ ਕਦਮੀ ਹੋ ਗਿਆ। ਸ਼ੱਕ ਦੇ ਆਧਾਰ ’ਤੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 3 ਗਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਸੁੱਖਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਠੋੜਾਂ ਵਾਲਾ ਮੁਹੱਲਾ ਵਜੋਂ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਡੀ.ਆਰ.ਐੱਮ. ਫ਼ਿਰੋਜ਼ਪੁਰ ਵਲੋਂ ਫ਼ਾਜ਼ਿਲਕਾ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।