02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਾਜਾਇਜ਼ ਦੇਸੀ ਸ਼ਰਾਬ ਦੀਆਂ 13 ਬੋਤਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

ਯਮੁਨਾਨਗਰ, 1 ਨਵੰਬਰ (ਗੁਰਦਿਆਲ ਸਿੰਘ ਨਿਮਰ)-ਨਾਜਾਇਜ਼ ਦੇਸੀ ਸ਼ਰਾਬ ਦੀਆਂ 13 ਬੋਤਲਾਂ ਬਰਾਮਦ ਹੋਣ ਤੋਂ ਬਾਅਦ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਏ.

ਅਜੀਤ ਡੈਸਕ 02-11-2026
ਯਮੁਨਾਨਗਰ, 1 ਨਵੰਬਰ (ਗੁਰਦਿਆਲ ਸਿੰਘ ਨਿਮਰ)-ਨਾਜਾਇਜ਼ ਦੇਸੀ ਸ਼ਰਾਬ ਦੀਆਂ 13 ਬੋਤਲਾਂ ਬਰਾਮਦ ਹੋਣ ਤੋਂ ਬਾਅਦ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਏ. ਐਸ. ਆਈ. ਰਣਧੀਰ ਸਿੰਘ ਨੇ ਇਕ ਵਿਅਕਤੀ ਨੂੰ 13 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਨ ਗਰਗ ਪੁੱਤਰ ਕੁਲਦੀਪ ਗਰਗ ਵਾਸੀ ਦੁਰਗਾ ਗਾਰਡਨ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਪ੍ਰਦੂਸ਼ਣ ਕਾਰਨ ਬਜ਼ੁਰਗਾਂ ਤੇ ਮਰੀਜ਼ਾਂ ਦੀ ਸਿਹਤ ’ਤੇ ਪੈਂਦਾ ਹੈ ਬੁਰਾ ਅਸਰ, ਪਟਾਕਿਆਂ ’ਤੇ ਲੱਗੇ ਮੁਕਮੰਲ ਪਾਬੰਦੀ -ਅਕਾਲੀ... ਅਗਲੀ ਖ਼ਬਰ ਸ਼ਹਿਰ ਦੇ ਹਲਵਾਈਆਂ ਨਾਲ ਫੂਡ ਸੇਫ਼ਟੀ ਵਿਭਾਗ ਵਲੋਂ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।