ਸਕੂਲ ਫ਼ੀਸ ਦੇ ਕਰੋੜਾਂ ਦੇ ਗਬਨ ਮਾਮਲੇ ਵਿਚ ਇਕ ਹੋਰ ਮੁਲਜ਼ਮ ਗ੍ਰਿਫ਼ਤਾਰ
ਕਰਨਾਲ, 18 ਨਵੰਬਰ (ਗੁਰਮੀਤ ਸਿੰਘ ਸੱਗੂ)- ਸਕੂਲ ਫ਼ੀਸ ਦੇ ਕਰੋੜਾਂ ਰੁ. ਦੇ ਗਬਨ ਅਤੇ ਧੋਖਾਧੜੀ ਦੇ ਮਾਮਲੇ ਵਿਚ ਕਰਨਾਲ ਜ਼ਿਲ੍ਹਾ ਪੁਲਿਸ ਨੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਟੀਮ ਨਾਲ ਮੁਲਜ਼ਮ । ਤਸਵੀਰ: ਗੁਰਮੀਤ ਸਿੰਘ ਸੱਗੂ
19-11-2026