ਜ਼ਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ, ਜੇਤੂ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ’ਚ ਲੈਣਗੇ ਹਿੱਸਾ
ਜਲੰਧਰ, 19 ਨਵੰਬਰ (ਜਤਿੰਦਰ ਪੰਮੀ)- ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਥਾਨਕ ਰੈੱਡ ਕਰਾਸ ਭਵਨ ਵਿਖੇ ਵੋਟਰ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੁਇੱਜ਼ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਅਜੀਤ ਡੈਸਕ
20-11-2026