ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵਜ਼ੀਫ਼ਾ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਈ.ਓ ਅਜੇ ਕੁਮਾਰ ਸ਼ਰਮਾ ਅੱਜ ਹੋਵੇਗੀ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ, 15 ਕੇਂਦਰਾਂ ’ਚ 5727 ਵਿਦਿਆਰਥੀ ਦੇਣਗੇ ਪ੍ਰੀਖਿਆ
ਫ਼ਾਜ਼ਿਲਕਾ, 21 ਨਵੰਬਰ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਉਤਸ਼ਾਹਿਤ ਕਰਨ ਅਤੇ ਵਜ਼ੀਫ਼ੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐੱਸ. ਸੀ.
ਅਜੀਤ ਡੈਸਕ
22-11-2026