ਰੇਲਵੇ ਕਰਮਚਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਪ੍ਰਦਰਸ਼ਨ
ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)- ਉੱਤਰ ਪੱਛਮੀ ਰੇਲਵੇ ਕਰਮਚਾਰੀ ਯੂਨੀਅਨ ਦੇ ਬੈਨਰ ਹੇਠ ਰੇਲਵੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੱਜ ਸਹਾਇਕ ਮੰਡਲ ਰੇਲਵੇ ਇੰਜੀਨੀਅਰ ਦਫ਼ਤਰ ਮੁੱਖ ਗੇਟ ‘ਤੇ ਜੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਰੇਲਵੇ ਕਰਮਚਾਰੀਆਂ ਦੀਆਂ ਵੱਖ-ਵੱਖ ਲਟਕਦੀਆਂ ਮੰਗਾਂ ਦੇ ਜਲਦੀ ਹੱਲ ਦੀ ਮੰਗ ਕੀਤੀ ਗਈ।
ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਰੇਲਵੇ ਕਰਮਚਾਰੀ। ਤਸਵੀਰ: ਪੰਨੀਵਾਲੀਆ
22-11-2026