23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਪਹਿਰਾ ਦੇਣ ਦੀ ਲੋੜ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ,23ਨਵੰਬਰ(ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਅਤੇ ਸਦਰ ਬਾਜ਼ਾਰ ਬਾਰੀ ਮਾਰਕਿਟ ਟਰੈਡਰਸ ਐਸੋਸੀਏਸ਼ਨ ਦੇ ਮੁਖੀ ਪਰਮਜੀਤ ਸਿੰਘ ਪੰਮਾ ਵੱਲੋਂ ਨਗਰ ਕੀਰਤਨ ਵਿਚ ਹਾਜ਼ਰੀ ਭਰਦੇ ਹੋਏ,ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ। ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਤਕ ਸਜਾਏ ਗਏ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਦਿਆਂ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖ ਧਰਮ ਨਹੀਂ ਬਲਕਿ ਸਮੁੱਚੀ ਮਨੁੱਖਤਾ ਦੇ ਮਾਰਗ ਦਰਸ਼ਕ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਜਾਤ-ਪਾਤ ਤੇ ਵਿਤਕਰੇ ਤੋਂ ਉੱਚਾ ਉੱਠ ਕੇ ਮਨੁੱਖਾ ਸੇਵਾ ਦਾ ਸੁਨੇਹਾ ਦਿੱਤਾ।

ਅਜੀਤ ਡੈਸਕ 24-11-2026
ਨਵੀਂ ਦਿੱਲੀ,23ਨਵੰਬਰ(ਜਗਤਾਰ ਸਿੰਘ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਅਤੇ ਸਦਰ ਬਾਜ਼ਾਰ ਬਾਰੀ ਮਾਰਕਿਟ ਟਰੈਡਰਸ ਐਸੋਸੀਏਸ਼ਨ ਦੇ ਮੁਖੀ ਪਰਮਜੀਤ ਸਿੰਘ ਪੰਮਾ ਵੱਲੋਂ ਨਗਰ ਕੀਰਤਨ ਵਿਚ ਹਾਜ਼ਰੀ ਭਰਦੇ ਹੋਏ,ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ’ਤੇ ਪਹਿਰਾ ਦੇਣ ਦੀ ਪ੍ਰੇਰਣਾ ਕੀਤੀ। ਗੁਰਦੁਆਰਾ ਸੀਸਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਤਕ ਸਜਾਏ ਗਏ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਦਿਆਂ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖ ਧਰਮ ਨਹੀਂ ਬਲਕਿ ਸਮੁੱਚੀ ਮਨੁੱਖਤਾ ਦੇ ਮਾਰਗ ਦਰਸ਼ਕ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਜਾਤ-ਪਾਤ ਤੇ ਵਿਤਕਰੇ ਤੋਂ ਉੱਚਾ ਉੱਠ ਕੇ ਮਨੁੱਖਾ ਸੇਵਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਮੌਜੂਦਾ ਸਮੇਂ ਵੀ ਪੂਰੇ ਸਮਾਜ ਲਈ ਪ੍ਰੇਰਨਾ ਸਰੋਤ ਹੈ।
ਪਿਛਲੀ ਖ਼ਬਰ ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 24-11-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।