16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡੀ.ਸੀ.ਪੀ. ਨਰੇਸ਼ ਡੋਗਰਾ ਦਾ ਹੋਇਆ ਤਬਾਦਲਾ ਏ. ਆਈ. ਜੀ. ਫਾਜ਼ਿਲਕਾ ਲਗਾਇਆ

ਅਜੀਤ ਡੈਸਕ 01-01-2026
ਜਲੰਧਰ, 31 ਦਸੰਬਰ (ਸ਼ੈਲੀ)-ਕਮਿਸ਼ਨਰੇਟ ਪੁਲਿਸ ਜਲੰਧਰ ਚ ਤਾਇਨਾਤ ਡੀ. ਸੀ. ਪੀ. ਨਰੇਸ਼ ਡੋਗਰਾ ਦਾ ਤਬਾਦਲਾ ਹੋ ਗਿਆ ਹੈ | ਨਰੇਸ਼ ਡੋਗਰਾ ਨੂੰ ਫਾਜ਼ਿਲਕਾ ਵਿਚ ਬਤੌਰ ਏ.ਆਈ.ਜੀ. ਲਗਾਇਆ ਗਿਆ ਹੈ | ਨਰੇਸ਼ ਡੋਗਰਾ ਪਿਛਲੇ ਕਾਫੀ ਸਮੇਂ ਤੋਂ ਜਲੰਧਰ ਵਿਚ ਬਤੌਰ ਡੀ.ਸੀ.ਪੀ ਡਿਊਟੀ ਕਰ ਰਹੇ ਸਨ | ਉਸ ਤੋਂ ਪਹਿਲਾਂ ਉਹ ਜਲੰਧਰ ਦੇ ਪੀ.ਏ.ਪੀ ਵਿਖੇ ਬਤੌਰ ਏ.ਆਈ.ਜੀ ਡਿਊਟੀ ਨਿਭਾਅ ਰਹੇ ਸਨ | ਇਸ ਮੌਕੇ ਡੀ.ਸੀ.ਪੀ ਨਰੇਸ਼ ਡੌਗਰਾ ਨੇ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਨੂੰ ਦਿੱਤੇ ਸਹਿਯਗ ਲਈ ਧੰਨਵਾਦ ਕੀਤਾ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਅਗਲੀ ਖ਼ਬਰ ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਹੋਣਗੇ ਨਗਰ ਕੀਰਤਨ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।