08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਰਮਚਾਰੀਆਂ ਦੇ ਵਾਰਸਾਂ ਨੂੰ ਐਕਸ ਗੇ੍ਰਸ਼ੀਆ ਗਰਾਂਟ ਦਿੱਤੀ <br/>

ਵਾਰਸਾਂ ਨੂੰ ਗਰਾਂਟ ਭੇਟ ਕਰਦੇ ਹੋਏ ਚੰਦਨ ਗਰੇਵਾਲ | ਤਸਵੀਰ: ਮੁਨੀਸ਼ <br/> 22-01-2026
ਜਲੰਧਰ, 21 ਜਨਵਰੀ (ਸ਼ਿਵ)- ਪੰਜਾਬ ਦੀਆਂ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਵਿਚ ਕੋਵਿਡ-19 ਦੌਰਾਨ ਡਿਊਟੀ ਨਿਭਾਉਂਦੀਆਂ ਸਵਰਗਵਾਸ ਹੋਏ ਕਰਮਚਾਰੀਆਂ ਦੇ ਵਾਰਿਸਾਂ ਨੂੰ ਚੰਦਨ ਗਰੇਵਾਲ ਚੇਅਰਮੈਨ ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵੱਲੋਂ 50-50 ਲੱਖ ਰੁਪਏ ਐਕਸ-ਗਰੇਸ਼ੀਆਂ ਵੱਜੋਂ ਦਿੱਤੇ ਗਏ | ਚੰਦਨ ਗਰੇਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਸਰਪੰਚ ਸੰਗੀਤਾ ਰਾਣੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕੱਢੀ ਜਾਗਰੂਕਤਾ ਰੈਲੀ <br/> ਅਗਲੀ ਖ਼ਬਰ ਪਿੰਡ ਮਾਹਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਨਾਬਾਲਗ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।