13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਵੇ ਪੁਲਿਸ- ਰਿੰਕੂ

ਅਜੀਤ ਡੈਸਕ 23-01-2026
ਜਲੰਧਰ, 22 ਜਨਵਰੀ (ਸ਼ਿਵ)-ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ਪੱਛਮੀ ਹਲਕੇ ਦੇ ਬਸਤੀ ਨੋਂ ਵਿਚ ਸਨ ਫਲਾਈ ਸਪੋਰਟਸ ਆਈਟਮ ਸ਼ਾਪ 'ਤੇ ਇਕ ਬਜ਼ੁਰਗ ਵਿਅਕਤੀ ਦੀ ਚੋਰੀ ਅਤੇ ਕਤਲ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕੀਤੀ ਹੈ¢ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਜਲੰਧਰ ਸਮੇਤ ਪੰਜਾਬ ਵਿਚ ਵਾਪਰ ਰਹੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਦੀ ਸਖ਼ਤ ਨਿੰਦਾ ਕਰਦੇ ਹਨ ਤੇ ਪੰਜਾਬ ਦੇ ਡੀ.ਜੀ.ਪੀ. ਗÏਰਵ ਯਾਦਵ ਨੂੰ ਅਪੀਲ ਕਰਦੇ ਹਨ ਕਿ ਉਹ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਨੂੰ ਨਿਰਦੇਸ਼ ਦੇਣ¢ ਸੁਸ਼ੀਲ ਰਿੰਕੂ ਨੇ ਕਿਹਾ ਹੈ ਕਿ ਜਲੰਧਰ ਵਿਚ ਅਪਰਾਧ ਹੁੰਦੇ ਹਨ ਪਰ ਅੰਬਾਲਾ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ¢

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਸਮਾਗਮ ਦੀ ਰਿਹਰਸਲ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ 'ਚ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।