08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਚਾਰ ਦਿਨ ਬੰਦ ਰਹਿਣਗੇ ਬੈਂਕ

ਅਜੀਤ ਡੈਸਕ 24-01-2026
ਜਲੰਧਰ, 23 ਜਨਵਰੀ (ਸ਼ਿਵ)- 24 ਜਨਵਰੀ ਤੋਂ ਲੈ ਕੇ ਚਾਰ ਦਿਨ ਤੱਕ ਬੈਂਕ ਬੰਦ ਰਹਿਣਗੇ | 24 ਜਨਵਰੀ ਨੂੰ ਚੌਥਾ ਸਨਿਚਰਵਾਰ ਹੈ, 25 ਜਨਵਰੀ ਨੂੰ ਐਤਵਾਰ ਜਦਕਿ ਸੋਮਵਾਰ 26 ਜਨਵਰੀ ਨੂੰ ਗਣਤੰਤਰ ਦਿਵਸ ਹੈ ਤੇ 27 ਤਰੀਕ ਮੰਗਲਵਾਰ ਨੂੰ ਬੈਂਕ ਕਰਮਚਾਰੀਆਂ ਵਲੋਂ 5 ਦਿਨ ਕੰਮ ਦੀ ਮੰਗ ਨੂੰ ਲੈ ਕੇ ਹੜਤਾਲ ਹੋਣ ਕਰਕੇ ਕੰਮ ਪ੍ਰਭਾਵਿਤ ਰਹੇਗਾ |
ਪਿਛਲੀ ਖ਼ਬਰ ਕਿਸ਼ਨਗੜ੍ਹ ਪੈਟਰੋਲ ਪੰਪ 'ਤੇ ਚੱਲੀਆਂ ਗੋਲੀਆਂ ਦਾ ਮਾਮਲਾ-ਪੁਲਿਸ ਨਾਲ ਮੁਕਾਬਲੇ ਮਗਰੋਂ ਮੁੱਖ ਸ਼ੂਟਰ ਗ੍ਰਿਫ਼ਤਾਰ ਅਗਲੀ ਖ਼ਬਰ ਗੈਂਗਸਟਰਾਂ ਤੇ ਅਪਰਾਧੀ ਤੱਤਾਂ ਵਿਰੁੱਧ ਪੁਲਿਸ ਨੇ ਚਲਾਈ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।