07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸ਼ਾਹਕੋਟ ਵਿਖੇ ਐੱਸ. ਡੀ. ਐੱਮ. ਸ਼ੁਭੀ ਆਂਗਰਾ ਲਹਿਰਾਉਣਗੇ ਤਿਰੰਗਾ

ਅਜੀਤ ਡੈਸਕ 24-01-2026
ਸ਼ਾਹਕੋਟ, 23 ਜਨਵਰੀ (ਸੁਖਦੀਪ ਸਿੰਘ)- ਗਣਤੰਤਰ ਦਿਵਸ (26 ਜਨਵਰੀ) ਦਾ ਸ਼ੁੱਭ ਦਿਹਾੜਾ ਸਬ-ਡਵੀਜ਼ਨ ਪੱਧਰ 'ਤੇ ਤਹਿਸੀਲ ਕੰਪਲੈਕਸ ਸ਼ਾਹਕੋਟ ਵਿਖੇ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਾਹਕੋਟ ਦੇ ਤਹਿਸੀਲਦਾਰ ਜਸਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਐਸ.ਡੀ.ਐਮ. ਸ਼ੁਭੀ ਆਂਗਰਾ (ਪੀ.ਸੀ.ਐਸ.) ਸ਼ਾਹਕੋਟ ਸਵੇਰੇ 9:58 ਵਜੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਰਾਸ਼ਟਰੀ ਗਾਣ ਉਪਰੰਤ ਮੁੱਖ ਮਹਿਮਾਨ ਵਲੋਂ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ | ਇਸ ਮੌਕੇ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ |
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਨਕੋਦਰ ਪੁਲਿਸ ਝੂਠੇ ਕੇਸ ਬਣਾ ਕੇ ਨੌਜਵਾਨਾਂ ਨੂੰ ਜੇਲ੍ਹਾਂ 'ਚ ਸੁੱਟ ਰਹੀ-ਨਵਜੋਤ ਸਿੰਘ ਦਾਹੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।