13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰਤਾ ਦਿਵਸ ਮੌਕੇ ਇੰਸਪੈਕਟਰ ਪਿ੍ਤਪਾਲ ਸਿੰਘ ਦਾ ਪ੍ਰੈਜ਼ੀਡੈਂਟ ਮੈਡਲ ਨਾਲ ਹੋਵੇਗਾ ਸਨਮਾਨ <br/>

ਅਜੀਤ ਡੈਸਕ 26-01-2026
ਜਲੰਧਰ, 25 ਜਨਵਰੀ (ਐੱਮ. ਐੱਸ. ਲੋਹੀਆ) - ਪੁਲਿਸ ਵਿਭਾਗ 'ਚ ਪ੍ਰਸ਼ੰਸਾਯੋਗ ਸੇਵਾਵਾਂ ਦੇਣ ਲਈ ਇੰਸਪੈਕਟਰ ਪਿ੍ਤਪਾਲ ਸਿੰਘ ਨੂੰ ਪ੍ਰੈਜ਼ੀਡੈਂਟ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਵਰਨਣਯੋਗ ਹੈ ਕਿ ਕਾਉਂਟਰ ਇੰਟੈਲੀਜੈਂਸ 'ਚ ਸ਼ਲਾਘਾਯੋਗ ਸੇਵਾਵਾਂ ਦੇ ਰਹੇ ਇੰਸਪੈਕਟਰ ਪਿ੍ਤਪਾਲ ਸਿੰਘ ਵਲੋਂ ਪੰਜਾਬ 'ਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਨਸ਼ਿਆਂ ਦੇ ਖ਼ਤਮੇ ਲਈ ਕਈ ਅਹਿਮ ਕਾਰਵਾਈਆਂ 'ਚ ਭਾਗ ਲਿਆ ਗਿਆ ਹੈ ਜਿਸ ਦੌਰਾਨ ਉਨ੍ਹਾਂ ਬਹੁਤ ਹੀ ਸ਼ਲਾਘਾਯੋਗ ਕਾਰਗੁਜ਼ਾਰੀ ਕਰ ਕੇ, ਇਨ੍ਹਾਂ ਕਾਰਵਾਈਆਂ ਨੂੰ ਪੂਰਾ ਕਰਨ ਲਈ ਵੱਡਾ ਯੋਗਦਾਨ ਪਾਇਆ | ਵਿਭਾਗ ਲਈ ਉਨ੍ਹਾਂ ਵਲੋਂ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਕਰਕੇ ਪ੍ਰੈਜ਼ੀਡੈਂਟ ਮੈਡਲ ਲਈ ਉਨ੍ਹਾਂ ਦੇ ਨਾਮ ਦੀ ਸਿਫ਼ਾਰਿਸ਼ ਕੀਤੀ ਗਈ ਸੀ |

ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਕੀਤ... ਅਗਲੀ ਖ਼ਬਰ ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ ਆਉਂਦੇ ਖੇਤਰਾਂ ਨੂੰ 'ਨੋ-ਡਰੋਨ ਤੇ ਨੋ-ਫਲਾਈਾਗ ਜ਼ੋਨ' ਐਲਾਨਿਆ ਪੁਲਿਸ ਨੇ ਗਣਤੰਤਰ ਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।