17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>

ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਮੌਕੇ ਸਕੂਲ ਦੇ ਵਿਦਿਆਰਥੀ | ਤਸਵੀਰ ਗੁਰਵਿੰਦਰ ਸਿੰਘ <br/> 26-01-2026
ਨਕੋਦਰ, 25 ਜਨਵਰੀ (ਗੁਰਵਿੰਦਰ ਸਿੰਘ, ਤਿਲਕਰਾਜ ਸ਼ਰਮਾ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦੇ ਕੈਂਪਸ ਵਿੱਚ ਮੌਸਮੀ ਤਿਉਹਾਰ ਬਸੰਤ ਪੰਚਮੀ ਉਤਸ਼ਾਹ ਨਾਲ ਮਨਾਇਆ ਗਿਆ | ਕਿੰਡਰਗਾਰਟਨ ਅਤੇ ਦੂਜੀ ਜਮਾਤ ਤੱਕ ਦੇ ਨੰਨੇ-ਮੁੰਨੇ ਬੱਚੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਹਿਨ ਕੇ ਸਕੂਲ ਆਏ | ਨਰਸਰੀ ਤੋਂ ਲੈ ਕੇ ਪੰਜਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਤਿਓਹਾਰ ਨਾਲ ਸਬੰਧਤ ਗਤੀਵਿਧੀਆਂ ਕੀਤੀਆਂ | ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਤੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਪਤੰਗ ਉਡਾਣ ਲਈ ਚਾਈਨਾ ਡੋਰ ਨਾ ਵਰਤਣ ਦੀ ਨਸੀਹਤ ਦਿੱਤੀ |

ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਕੀਤ... ਅਗਲੀ ਖ਼ਬਰ ਜੈ ਜੈ ਰਾਧਾ ਵੱਲਭ ਸ੍ਰੀ ਹਰੀਵੰਸ਼ ਸੰਸਥਾ ਨੇ ਵਰਿੰਦਾਵਨ ਧਾਮ ਲਈ ਪਹਿਲੀ ਬੱਸ ਯਾਤਰਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।