17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਅਜੀਤ ਡੈਸਕ 26-01-2026
ਕਿਸ਼ਨਗੜ੍ਹ, 25 ਜਨਵਰੀ (ਹੁਸਨ ਲਾਲ)- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੇਂਦਰ ਸਰਕਾਰ ਵੱਲੋਂ ਜਿੱਥੇ ਵੱਖ-ਵੱਖ ਖੇਤਰਾਂ 'ਚ ਨਿਵੇਕਲੀਆਂ ਸੇਵਾਵਾਂ ਲੋਕ ਅਰਪਣ ਕਰਨ ਵਾਲੀਆਂ ਮਹਾਨ ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨਾਂ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ ਉੱਥੇ ਹੀ ਇਸੇ ਹੀ ਸੰਦਰਭ ਤਹਿਤ ਸਮਾਜ ਸੇਵਾ ਪ੍ਰਤੀ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੇ ਨਾਲ-ਨਾਲ ਸਤਿਗੁਰੂ ਰਵਿਦਾਸ ਮਿਸ਼ਨ ਪ੍ਰਚਾਰ ਪ੍ਰਸਾਰ ਤੇ ਮਾਨਵਤਾ ਦੇ ਭਲੇ ਹਿਤ ਨਿਭਾਈਆਂ ਜਾਂਦੀਆਂ ਅਨੇਕਾਂ ਸੇਵਾਵਾਂ ਬਦਲੇ ਕੇਂਦਰ ਸਰਕਾਰ ਵੱਲੋਂ ਸੰਤ ਨਿਰੰਜਨ ਦਾਸ ਮੌਜੂਦਾ ਗੱਦੀਨਸ਼ੀਨ ਡੇਰਾ ਸੱਚਖੰਡ ਬੱਲਾਂ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸ ਸਨਮਾਨ ਦੇ ਐਲਾਨ ਨਾਲ ਸਮੁੱਚੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |
ਪਿਛਲੀ ਖ਼ਬਰ ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਪੁਰਸਕਾਰ ਪ੍ਰਦਾਨ ਕਰਨ 'ਤੇ ਵਿਜੇ ਸਾਂਪਲਾ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।