18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਇੰਡੋ ਸਵਿਸ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>

ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਮੌਕੇ ਸਕੂਲ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜੋਤੀ ਸ਼ਰਮਾ ਤੇ ਸਟਾਫ | ਤਸਵੀਰ ਗੁਰਵਿੰਦਰ ਸਿੰਘ <br/> 26-01-2026
ਨਕੋਦਰ, 25 ਜਨਵਰੀ (ਗੁਰਵਿੰਦਰ ਸਿੰਘ)- ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਗਣਤੰਤਰ ਦਿਵਸ ਬੜੇ ਜੋਸ਼ ਨਾਲ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਸ੍ਰੀਮਤੀ ਜਯੋਤੀ ਸ਼ਰਮਾ, ਐੱਮ.ਡੀ. ਮਿਸਟਰ ਸ਼ਿਵਮ ਸ਼ਰਮਾ ਅਤੇ ਸਕੂਲ ਪਿ੍ੰਸੀਪਲ ਪੰਕਜ਼ ਸ਼ਰਮਾ ਨੇ ਸਕੂਲ ਕੈਂਪਸ ਵਿੱਚ ਤਿਰੰਗੇ ਝੰਡੇ ਨੂੰ ਲਹਿਰਾ ਕੇ ਕੀਤੀ | ਚੇਅਰਮੈਨ ਵਿਪਨ ਸ਼ਰਮਾ ਨੇ ਗਣਤੰਤਰ ਦਿਵਸ ਦੇ ਇਤਿਹਾਸ ਨਾਲ ਸਬੰਧਤ ਆਪਣੇ ਵਿਚਾਰ ਸਾਂਝੇ ਕੀਤੇ | ਪਿ੍ੰਸੀਪਲ ਪੰਕਜ ਸ਼ਰਮਾ ਨੇ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ 'ਚ ਪੁੱਛੇ ਜਾਣ ਵਾਲੇ ਸਵਾਲਾਂ ਦੀ ਸੂਚੀ ਜਾਰੀ ਅਗਲੀ ਖ਼ਬਰ ਸਰੂਪ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।