24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ <br/>

ਸਮਾਗਮ ਵਾਲੀ ਥਾਂ 'ਤੇ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸ੍ਰੀ ਅਸ਼ਵਨੀ ਸ਼ਰਮਾ | ਨਾਲ ਸੁਭਾਸ਼ ਸ਼ਰਮਾ, ਸੁਸ਼ੀਲ ਸ਼ਰਮਾ, ਰਾਜੇਸ਼ ਕਪੂਰ, ਰਾਕੇਸ਼ ਰਾਠੌਰ, ਜੀਵਨ ਗੁਪਤਾ, ਪ੍ਰਸ਼ਾਂਤ ਗੰਭੀਰ, ਅਰੁਣ ਸ਼ਰਮਾ | ਤਸਵੀਰ: ਜੀ. ਪੀ. ਸਿੰਘ <br/> 01-02-2026
ਜਲੰਧਰ, 31 ਜਨਵਰੀ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸੂਬਾ ਭਾਜਪਾ ਤੇ ਜ਼ਿਲੇ੍ਹ ਦੇ ਭਾਜਪਾ ਅਹੁਦੇਦਾਰਾਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ | ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਫੇਰੀ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਇਸ ਮੌਕੇ ਸੂਬਾ ਭਾਜਪਾ ਜਨਰਲ ਸਕੱਤਰ ਰਾਕੇਸ਼ ਰਾਠੌਰ, ਸੂਬਾ ਮੀਤ ਪ੍ਰਧਾਨ ਜੀਵਨ ਗੁਪਤਾ ਤੇ ਸੁਭਾਸ਼ ਸ਼ਰਮਾ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕਪੂਰ, ਅਰੁਣ ਸ਼ਰਮਾ, ਪ੍ਰਸ਼ਾਂਤ ਗੰਭੀਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਐਲ. ਪੀ. ਯੂ. ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਰੈਂਕਿੰਗ 'ਚ ਦੇਸ਼ ਦੀ ਸਿਖਰਲੀ ਯੂਨੀਵਰਸਿਟੀ ਬਣੀ ਅਗਲੀ ਖ਼ਬਰ ਦੁਆਬਾ ਚੌਕ ਨੇੜੇ ਪੀਜ਼ਾ ਹੱਟ 'ਚੋਂ ਏ.ਸੀ. ਦੀਆਂ ਤਾਰਾਂ ਤੇ ਕਾਪਰ ਪਾਈਪਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।