06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

14 ਦੀ ਰੈਲੀ 'ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ <br/>

ਅਜੀਤ ਡੈਸਕ 07-03-2026
ਜਲੰਧਰ, 6 ਮਾਰਚ (ਸ਼ਿਵ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਮੋਗਾ 'ਚ ਹੋਣ ਜਾ ਰਹੀ ਬਦਲਾਅ ਰੈਲੀ 1 ਲੈ ਕੇ ਭਾਜਪਾ ਬੁਲਾਰੇ ਗੁਰਦੇਵ ਸਿੰਘ ਗੋਲਡੀ ਭਾਟੀਆ ਦੇ ਜੇ. ਪੀ. ਨਗਰ ਦਫਤਰ ਵਿਖੇ ਮੰਡਲ ਨੰਬਰ 9 ਦੀ ਮੀਟਿੰਗ ਹੋਈ, ਜਿਸ 'ਚ ਅਮਰਜੀਤ ਸਿੰਘ ਅਮਰੀ, ਰਮੇਸ਼ ਸ਼ਰਮਾ, ਦਵਿੰਦਰ ਭਾਰਦਵਾਜ, ਕੁਨਾਲ ਸ਼ਰਮਾ, ਮਨਜੀਤ ਸਿੰਘ ਸਰੋਆ, ਦਮਨਜੀਤ ਸਿੰਘ ਪਿੰ੍ਰਸ, ਰਵੀ ਵਿਨਾਇਕ ਹਾਜਰ ਸਨ | ਮੀਟਿੰਗ 'ਚ ਗੋਲਡੀ ਭਾਟੀਆ ਨੇ ਕਿਹਾ ਕਿ ਇਸ ਰੈਲੀ ਵਿਚ ਲੋਕਾਂ ਵਿਚ ਕਾਫੀ ਉਤਸ਼ਾਹ ਹੈ | ਉਨਾਂ ਸਾਰੇ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਰੈਲੀ 'ਚ ਵੱਡੀ ਗਿਣਤੀ ਵਿਚ ਸਮਰਥਕਾਂ ਨਾਲ ਸ਼ਾਮਿਲ ਹੋਣ |

ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਆਪਣੀਆਂ 'ਮਾਵਾਂ' ਨਾਲ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।