25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਬਾਕਸਿੰਗ ਚੈਂਪੀਅਨਸ਼ਿਪ 'ਚੋਂ ਰਮਨਦੀਪ ਨੇ ਚਾਂਦੀ ਦਾ ਤਗਮਾ ਜਿੱਤਿਆ

ਅਜੀਤ ਡੈਸਕ 26-03-2026
ਜਲੰਧਰ, 25 ਮਾਰਚ (ਡਾ.ਜਤਿੰਦਰ ਸਾਬੀ)- ਪੰਜਾਬ ਬਾਕਸਿੰਗ ਐਸੋਸੀਏਸ਼ਨ ਵਲੋਂ ਤਰਨਤਾਰਨ ਵਿਖੇ 18 ਤੋਂ 24 ਮਾਰਚ ਤੱਕ ਕਰਵਾਈ ਗਈ ਜੂਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਦੇ 57 ਤੋਂ 60 ਕਿੱਲੋ ਭਾਰ ਵਰਗ 'ਚੋਂ ਜਲੰਧਰ ਦੇ ਰਮਨਦੀਪ ਸਿੰਘ ਸਪੁੱਤਰ ਹਰਜਿੰਦਰ ਸਿੰਘ ਨੇ ਚਾਂਦੀ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ | ਇਹ ਜਾਣਕਾਰੀ ਦਿੰਦੇ ਹੋਏ ਰਮਨਦੀਪ ਦੇ ਕੋਚ ਸੰਜੇ ਕੁਮਾਰ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਮੇਰੇ ਕੋਲੋਂ ਸਿਖਲਾਈ ਲੈ ਰਿਹਾ ਹੈ ਤੇ ਭਵਿੱਖ 'ਚ ਵੀ ਇਸ ਖਿਡਾਰੀ ਤੋਂ ਚੰਗੇ ਪ੍ਰਦਰਸ਼ਨ ਦੀ ਆਸ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਐਲ. ਪੀ. ਯੂ. ਦੇ ਡਿਸਟੈਂਸ ਤੇ ਆਨਲਾਈਨ ਸਿੱਖਿਆ 'ਚ ਦਾਖ਼ਲੇ ਜਾਰੀ-ਡਾ. ਮਿੱਤਲ ਅਗਲੀ ਖ਼ਬਰ ਜੇ.ਡੀ.ਸੀ.ਏ ਦੇ ਚੋਣ ਟਰਾਇਲਾਂ 'ਚੋਂ 91 ਖਿਡਾਰੀਆਂ ਦੀ ਚੋਣ- ਸੰਜੀਵ ਅੰਗਰੀਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।