24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

10 ਗ੍ਰਾਮ ਹੈਰੋਇਨ ਅਤੇ 80 ਨਸ਼ੇ ਦੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 26-03-2026
ਆਦਮਪੁਰ, 25 ਮਾਰਚ ( ਰਮਨ ਦਵੇਸਰ) ਆਦਮਪੁਰ ਪੁਲਿਸ ਨੇ 2 ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਅਤੇ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ | ਥਾਣਾ ਮੁੱਖੀ ਪੰਕਜ ਕੁਮਾਰ ਨੇ ਦੱਸਿਆ ਕਿ ਏ.ਐਸ.ਅਈ ਦਯਾ ਚੰਦ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਦੁਸ਼ਹਿਰਾ ਰਰਾਉਡ ਆਦਮਪੁਰ ਨੇੜੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ | ਜਿਹਨਾਂ ਵਿੱਚ ਚਮਕੋਰ ਸਿੰਘ ਉਰਫ ਚਮਕੀਲਾ ਪੁੱਤਰ ਗੁਰਨਾਮ ਸਿੰਘ ਵਾਸੀ ਮੁਹੱਲਾ ਬੇਗਮਪੁਰਾ ਆਦਮਪੁਰ ਕੋਲੋਂ 10 ਗ੍ਰਾਮ ਹੈਰੋਈਨ ਅਤੇ 50 ਨਸ਼ੀਲੀਆਂ ਗੋਲੀਆਂ ਅਤੇ ਦੂਜੇ ਵਿਅਕਤੀ ਸ਼ੰਕਰ ਗਿਲ ਪੁੱਤਰ ਪੇ੍ਰਮ ਪਾਲ ਵਾਸੀ ਸੰਗਰਾ ਮੁਹੱਲਾ ਆਦਮਪੁਰ ਕੋਲਾੋ 30 ਨਸ਼ੀਲੀਆਂ ਗੋਲੀਆਂ ਬਾ੍ਰਹਮਦ ਹੋਇਆਂ | ਆਦਮਪੁਰ ਪੁਲਿਸ ਨੇ ਮੁਕਦਮਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜਲੰਧਰ ਦੇ ਪੁਲਾਂ 'ਤੇ ਮÏਤ ਦੇ ਖੁੱਲ੍ਹੇ ਜਾਲ ਅਗਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ 'ਚ ਨਰਤਿਆਂ ਸੰਬੰਧੀ ਪਕਵਾਨ ਬਣਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।