08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 10 ਸਾਲ ਦੀ ਕੈਦ

ਅਜੀਤ ਡੈਸਕ 28-03-2026
ਜਲੰਧਰ, 27 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ. ਦੀਪਤੀ ਗੁਪਤਾ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਦੀਪ ਸਿੰਘ ਉਰਫ਼ ਕਾਲੂ ਵਾਸੀ ਥਲਾਂ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ 24 ਅਕਤੂਬਰ 2018 ਨੂੰ ਥਾਣਾ ਗੁਰਾਇਆ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ ਜਲੰਧਰ ਦੇ ਕਈ ਪੈਟਰੋਲ ਪੰਪਾਂ 'ਤੇ ਤੇਲ ਹੋਇਆ ਖ਼ਤਮ, ਲੋਕ ਹੋ ਰਹੇ ਨੇ ਪ੍ਰੇਸ਼ਾਨ ਅਗਲੀ ਖ਼ਬਰ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।