08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕਰਤਾਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਇਕਬਾਲ ਸਿੰਘ ਭੱਟੀ ਦਾ ਸਨਮਾਨ

ਅਜੀਤ ਡੈਸਕ 28-03-2026
ਜਲੰਧਰ, 27 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਕਰਤਾਰ ਸਿੰਘ ਗਿੱਲ (ਬਿੱਲਾ ਠੇਕੇਦਾਰ) ਦੇ ਨਿਵਾਸ ਸਥਾਨ 'ਤੇ ਪਹੁੰਚੇ ਯੂਰਪ ਦੇਸ਼ਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉੱਘੇ ਐਨ. ਆਰ. ਆਈ. ਇਕਬਾਲ ਸਿੰਘ ਭੱਟੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਗੁਰਸੇਵਕ ਸਿੰਘ ਗਿੱਲ, ਰਾਜਵੀਰ, ਗਗਨਦੀਪ ਸਿੰਘ ਨਾਗੀ, ਕੁਲਵਿੰਦਰ ਸਿੰਘ ਫਰਾਂਸ, ਸੋਨੂੰ ਬਾਬਾ, ਮਨਪ੍ਰੀਤ ਸਿੰਘ ਤੇ ਉਤਰੀ ਹਲਕੇ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਐਸ. ਡੀ. ਓ., ਜਗਦੀਪ ਸਿੰਘ ਬਿੱਲਾ ਅÏਲਖ ਤੇ ਹੋਰ ਆਗੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਦੀ ਨਵੀਂ ਸੂਬਾ ਕਮੇਟੀ ਦੀ ਹੋਈ ਤਾਜਪੋਸ਼ੀ ਅਗਲੀ ਖ਼ਬਰ ਐਲ. ਪੀ. ਯੂ. ਦੇ ਵਿਦਿਆਰਥੀਆਂ ਵਲੋਂ ਵਿਸ਼ਵ ਰੰਗ ਮੰਚ ਦਿਵਸ ਮੌਕੇ 'ਮਰਹਮ' ਦੀ ਸ਼ਾਨਦਾਰ ਪੇਸ਼ਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।