08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬ ਦੀ ਨਵੀਂ ਸੂਬਾ ਕਮੇਟੀ ਦੀ ਹੋਈ ਤਾਜਪੋਸ਼ੀ

ਅਜੀਤ ਡੈਸਕ 28-03-2026
ਜਲੰਧਰ, 27 ਮਾਰਚ (ਸ਼ਿਵ)-ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਪੰਜਾਬ ਦੀ ਨਵੀਂ ਸੂਬਾ ਕਮੇਟੀ ਦੀ ਤਾਜਪੋਸ਼ੀ ਸਾਬਕਾ ਸੂਬਾ ਪ੍ਰਧਾਨ ਬਲਦੇਵ ਸਿੰਘ ਮੰਢਾਲੀ ਦੀ ਗੈਰ ਹਾਜ਼ਰੀ 'ਚ ਸਾਬਕਾ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਵਲੋਂ ਨਿਭਾਈ ਗਈ | ਉਨ੍ਹਾਂ ਵਲੋਂ ਸੂਬਾ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਤੇ ਕਰਮਜੀਤ ਸਿੰਘ ਖੀਵਾ ਸੂਬਾ ਜਨਰਲ ਸਕੱਤਰ ਅਤੇ ਸਮੂਹ ਸੂਬਾ ਕਮੇਟੀ ਮੈਂਬਰਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਤੇ ਸੂਬਾ ਜਥੇਬੰਦਕ ਕੁਰਸੀਆਂ 'ਤੇ ਬਿਠਾਇਆ ਗਿਆ | ਤਾਜਪੋਸ਼ੀ ਸਮੇਂ ਹਰਪਿੰਦਰ ਸਿੰਘ ਚਾਹਲ, ਸੁਖਦੇਵ ਸਿੰਘ ਖਹਿਰਾ ਬਲਵਿੰਦਰ ਸਿੰਘ ਰਾਣਾ, ਵਰਿੰਦਰ ਪਾਲ ਸਿੰਘ ਲਾਡੀ, ਸਕੱਤਰ ਸਿੰਘ ਮਾਹਲ, ਗਗਨਦੀਪ ਸ਼ਰਮਾ, ਭੁਪਿੰਦਰ ਸਿੰਘ ਸਮਾਣਾ, ਹਰਜੀਤ ਸਿੰਘ ਅÏਲਖ, ਗੁਰਪ੍ਰੀਤ ਸਿੰਘ ਸਹੋਤਾ, ਰਜੇਸ਼ ਕੁਮਾਰ ਲੁਧਿਆਣਾ, ਗੁਰਪ੍ਰੀਤ ਸਿੰਘ ਨਾਭਾ, ਗੁਰਬੰਤ ਸਿੰਘ ਸੋਈ, ਤਰਲੋਚਨ ਸਿੰਘ ਕੋਲੀਆ, ਅਮਿੱਤ ਗਰਗ, ਇਕਬਾਲ ਸਿੰਘ ਸਹੋਤਾ, ਗੁਲਸ਼ਨ ਸ਼ਰਮਾ, ਮਨਜੀਤ ਸਿੰਘ ਢਿੱਲੋਂ, ਹੁਸ਼ਿਆਰ ਸਿੰਘ, ਬਲਰਾਜ ਸਿੰਘ, ਕੁਲਦੀਪ ਸਿੰਘ ਬੱਪੀਆਣਾ, ਮੋਹਨ ਸਿੰਘ ਬੂਟਾ, ਕੁਲਵੰਤ ਸਿੰਘ ਅਟਵਾਲ, ਰਜਿੰਦਰ ਸਿੰਘ, ਜੱਬਲ ਚੱਠਾ, ਰਜਿੰਦਰ ਕੁਮਾਰ ਦੱਤਾ, ਨਵਦੀਪ ਸਿੰਘ, ਚਰਨਜੀਤ ਸਿੰਘ, ਗਗਨ ਪ੍ਰੀਤ ਸਿੰਘ ਪਟਿਆਲਾ, ਜਸਬੀਰ ਸਿੰਘ ਦੁੱਗਲ, ਉੱਘਰ ਸਿੰਘ, ਸਰਬਜੀਤ ਸਿੰਘ ਲੰਗ ਸਮੇਤ ਆਦਿ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰ 'ਚ ਹੂਟਰ ਵਾਲੀਆਂ ਗੱਡੀਆਂ ਦੀ ਭਰਮਾਰ ਅਗਲੀ ਖ਼ਬਰ ਕਰਤਾਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਇਕਬਾਲ ਸਿੰਘ ਭੱਟੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।