20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ਾਮ 7 ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ <br/>

ਅਜੀਤ ਡੈਸਕ 31-03-2026
ਜਲੰਧਰ, 30 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਵਿਚ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪਾਬੰਦੀ ਲਗਾਈ ਗਈ ਹੈ¢ ਹੁਕਮਾਂ 'ਚ ਇਹ ਵੀ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਕੇਵਲ ਉਨ੍ਹਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾਂ ਕੋਲ ਬੀ. ਆਈ. ਐੱਸ. ਦਾ ਸਰਟੀਫਿਕੇਟ ਹੋਵੇ | ਇਹ ਹੁਕਮ 29.05.2026 ਤੱਕ ਲਾਗੂ ਰਹੇਗਾ |

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਉਦਘਾਟਨ 6 ਨੂੰ ਕੀਤਾ ਜਾਵੇਗਾ-ਡਾ. ਪੁਸ਼ਪ... ਅਗਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼-ਹੈੱਡਮਿਸਟਿ੍ਸ ਸੁਰਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।