20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪ੍ਰਾਪਰਟੀ ਟੈਕਸ ਵਿਭਾਗ ਨੇ 40 ਲੱਖ ਦੀ ਕੀਤੀ ਵਸੂਲੀ

ਅਜੀਤ ਡੈਸਕ 31-03-2026
ਜਲੰਧਰ, 30 ਮਾਰਚ (ਸ਼ਿਵ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੇ ਰਿਕਾਰਡ 40 ਲੱਖ ਦੀ ਵਸੂਲੀ ਕੀਤੀ ਹੈ | ਪ੍ਰਾਪਰਟੀ ਟੈਕਸ ਦੀ ਅਦਾਇਗੀ ਅੱਜ ਵੀ ਕਰਵਾਈ ਜਾ ਸਕੇਗੀ ਅਤੇ ਇਸ ਤੋਂ ਬਾਅਦ ਟੈਕਸ 20 ਫ਼ੀਸਦੀ ਜੁਰਮਾਨਾ ਅਤੇ 18 ਫੀਸਦੀ ਵਿਆਜ਼ ਦੀ ਰਕਮ ਵੀ ਵਸੂਲ ਕੀਤੀ ਜਾਵੇਗੀ | ਪ੍ਰਾਪਰਟੀ ਟੈਕਸ ਵਿਭਾਗ ਦੇ ਸੁਪਰਡੈਂਟ ਭੁਪਿੰਦਰ ਸਿੰਘ ਬੜਿੰਗ ਨੇ ਦੱਸਿਆ ਕਿ 40 ਲੱਖ ਰੁਪਏ ਦੀ ਰਿਕਵਰੀ ਸਮੇਤ ਕੁੱਲ 50 ਕਰੋੜ ਰੁਪਏ ਤੋਂ ਬਦ ਵਸੂਲੀ ਪੁੱਜ ਗਈ ਹੈ |ਕੱਲ੍ਹ ਟੈਕਸ ਜਮ੍ਹਾ ਕਰਨ ਦਾ ਆਖਰੀ ਦਿਨ ਹੋਵੇਗਾ |

ਪਿਛਲੀ ਖ਼ਬਰ ਸ਼ੱਕੀ ਹਾਲਤ 'ਚ ਵਿਅਕਤੀ ਦੀ ਮੌਤ, ਪੁਲਿਸ ਨੇ ਜਾਂਚ ਕੀਤੀ ਸ਼ੁਰੂ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਉਦਘਾਟਨ 6 ਨੂੰ ਕੀਤਾ ਜਾਵੇਗਾ-ਡਾ. ਪੁਸ਼ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।