29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਡਾ. ਅੰਬੇਡਕਰ ਦੇ ਬੁੱਤ ਦੀਆਂ ਬੇਅਦਬੀਆਂ ਸਹਿਣ ਨਹੀਂ ਹੋਣਗੀਆਂ-ਸ਼ੀਤਲ ਅੰਗੁਰਾਲ <br/>

ਅਜੀਤ ਡੈਸਕ 01-04-2026
ਜਲੰਧਰ, 31 ਮਾਰਚ (ਸ਼ਿਵ)-ਪੰਜਾਬ ਭਾਜਪਾ ਦੇ ਨੌਜਵਾਨ ਆਗੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਐਸ.ਆਰ. ਲੱਧੜ (ਸਾਬਕਾ ਆਈਏਐਸ), ਪੰਜਾਬ ਭਾਜਪਾ ਐਸਸੀ ਮੋਰਚਾ ਦੇ ਸਾਬਕਾ ਪ੍ਰਧਾਨ ਦਿਲਬਾਗ ਰਾਏ ਅਤੇ ਹੋਰ ਭਾਜਪਾ ਆਗੂਆਂ ਦੇ ਨਾਲ ਮੌਕੇ 'ਤੇ ਭੁੱਜ ਕੇ ਅਤੇ ਗੁਰਪਤਵੰਤ ਸਿੰਘ ਪੰਨੂ ਵਲੋਂ ਆਪਣੇ ਸਲੀਪਰ ਸੈੱਲ ਸਾਥੀਆਂ ਰਾਹੀਂ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਨੂਰਪੁਰ ਜੱਟਾਂ ਇਲਾਕੇ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਲਗਾਤਾਰ ਦੂਜੀ ਘਟਨਾ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਚੁੱਪੀ 'ਤੇ ਤਿੱਖਾ ਹਮਲਾ ਕੀਤਾ ਹੈ | ਸ਼ੀਤਲ ਅੰਗੁਰਾਲ ਨੇ ਕਿਹਾ ਕਿ ਹਾਲ ਹੀ ਵਿੱਚ ਇਹ ਲਗਾਤਾਰ ਨੌਵੀਂ ਵਾਰ ਹੈ ਜਦੋਂ ਪੰਨੂ ਨੇ ਦਲਿਤ ਭਾਈਚਾਰੇ ਦੇ ਮਸੀਹਾ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੀ ਹੈ | ਉਕਤ ਆਗੂਆ ਨੇ ਕਿਹਾ ਕਿ 'ਆਪ' ਸਰਕਾਰ ਇਨ੍ਹਾਂ ਮਾਮਲਿਆਂ ਨੂੰ ਰੋਕਣ 'ਚ ਪੂਰੀ ਤਰ੍ਹਾਂ ਨਾਲ ਅਸਫਲ ਰਹੀ ਹੈ |

ਪਿਛਲੀ ਖ਼ਬਰ ਪਠਾਨਕੋਟ ਚੌਕ ਫਲਾਈਓਵਰ ਹੇਠਾਂ ਗਲੀ-ਸੜੀ ਹਾਲਤ 'ਚ ਮਿਲੀ ਅਣਪਛਾਤੀ ਲਾਸ਼ <br/> ਅਗਲੀ ਖ਼ਬਰ ਐਲ. ਕੇ. ਸੀ. ਟੀ. ਸੀ. ਵਿਖੇ ਪਹਿਲਾ ਰਾਸ਼ਟਰੀ 'ਏ. ਐਚ. ਐਸ. ਸੰਮੇਲਨ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।