24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕੌਮਾਂਤਰੀ ਹਾਕੀ ਖਿਡਾਰੀ ਦਲਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 07-04-2026
ਜਲੰਧਰ, 6 ਅਪ੍ਰੈਲ (ਡਾ. ਜਤਿੰਦਰ ਸਾਬੀ)-ਕੌਮਾਂਤਰੀ ਹਾਕੀ ਖਿਡਾਰੀ ਦਲਜੀਤ ਸਿੰਘ (ਸਾਬਕਾ ਆਈ. ਆਰ. ਐਸ.) ਦਾ ਮੈਲਬੋਰਨ ਯੂਨਾਇਟਿਡ ਹਾਕੀ ਕਲੱਬ ਦੇ ਅਹੁਦੇਦਾਰਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਵਿੰਕੋ ਸਿੰਘ ਕੋਚ, ਚਰਨਪ੍ਰੀਤ ਸਿੰਘ ਉਪ ਪ੍ਰਧਾਨ, ਗੁਰਜੀਤ ਸਿੰਘ ਪੱਟੀ ਕੌਮਾਂਤਰੀ ਹਾਕੀ ਖਿਡਾਰੀ, ਬਿਕਰਮਜੀਤ ਸਿੰਘ ਪ੍ਰਧਾਨ ਮੈਲਬੋਰਨ ਸਿੱਖ ਯੂਨਾਇਟਿਡ ਹਾਕੀ ਕਲੱਬ, ਵਸੀਮ ਅਹਿਮਦ ਉਲੰਪੀਅਨ, ਦਮਨ ਅਰਨੇਜਾ ਹਾਕੀ ਖਿਡਾਰੀ, ਸ਼ਮਸ਼ੇਰ ਸਿੰਘ ਕੌਮਾਂਤਰੀ ਹਾਕੀ ਖਿਡਾਰੀ, ਸੰਦੀਪ ਪੱਟੀ ਕੌਮਾਂਤਰੀ ਹਾਕੀ ਖਿਡਾਰੀ, ਸਰਬਪ੍ਰੀਤ (ਵਿਸ਼ਵ ਚੈਂਪੀਅਨ ਬਾਡੀ ਬਿਲਡਰ) ਤਰਨਜੀਤ ਸਿੰਘ ਗਿੱਲ ਜਨਰਲ ਸਕੱਤਰ, ਤਜਿੰਦਰ ਸਿੰਘ ਤੇ ਨਰਾਇਣ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਘਰ ਦੇ ਬਾਹਰ ਬੈਠੀ ਬਜ਼ੁਰਗ ਔਰਤ ਦੀਆਂ ਵਾਲੀਆਂ ਝਪਟੀਆਂ ਅਗਲੀ ਖ਼ਬਰ ਬਿਜਲੀ ਨਿਗਮ 90 ਫ਼ੀਸਦੀ ਘਰੇਲੂ ਖ਼ਪਤਕਾਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਮੁਨਾਫ਼ੇ ਵਿਚ-ਮੁੱਖ ਮੰਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।