14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਰਦੀਪ ਲਾਲ ਨੂਰਮਹਿਲ 'ਚ ਨਾਇਬ ਤਹਿਸੀਲਦਾਰ ਵਜੋਂ ਨਿਯੁਕਤ

ਅਜੀਤ ਡੈਸਕ 10-04-2026
ਜਲੰਧਰ, 9 ਅਪ੍ਰੈਲ (ਸ਼ਿਵ)-ਕਾਨੂੰਗੋ ਤੋਂ ਨਾਇਬ ਤਹਿਸੀਲਦਾਰ ਬਣੇ ਗੁਰਦੀਪ ਲਾਲ ਨੇ ਅੱਜ ਸਬ-ਤਹਿਸੀਲ ਨੂਰ ਮਹਿਲ ਵਿਚ ਆਪਣਾ ਅਹੁਦਾ ਸੰਭਾਲ ਲਿਆ | ਗੁਰਦੀਪ ਲਾਲ ਨੇ ਅਲੱਗ-ਅਲੱਗ ਅਹੁਦਿਆਂ 'ਤੇ ਰਹਿ ਕੇ ਵਧੀਆ ਸੇਵਾਵਾਂ ਨਿਭਾਈਆਂ ਹਨ | ਗੁਰਦੀਪ ਲਾਲ ਦੀ ਕਾਨੂੰਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਤਰੱਕੀ ਹੋਈ ਹੈ | ਉਹ 1990 ਵਿਚ ਪਟਵਾਰੀ ਬਣੇ ਸੀ ਤੇ 2020 ਵਿਚ ਉਨਾਂ ਨੇ ਕਾਨੂੰਗੋ ਵਜੋਂ ਤਰੱਕੀ ਪ੍ਰਾਪਤ ਕੀਤੀ ਸੀ | ਉਨ੍ਹਾਂ ਸੰਭਾਲਣ ਮੌਕੇ ਸਟਾਫ ਵਲੋਂ ਉਨਾਂ ਦਾ ਸਵਾਗਤ ਕੀਤਾ |
ਪਿਛਲੀ ਖ਼ਬਰ ਗੁਰਦੀਪ ਲਾਲ ਨੂਰਮਹਿਲ 'ਚ ਨਾਇਬ ਤਹਿਸੀਲਦਾਰ ਵਜੋਂ ਨਿਯੁਕਤ ਅਗਲੀ ਖ਼ਬਰ ਸੜਕ ਨਾ ਬਣਨ 'ਤੇ ਭੰਡਾਰੀ ਦੀ ਅਗਵਾਈ ਹੇਠ ਲੋਕਾਂ ਨੇ ਮੇਅਰ ਨੂੰ ਕੀਤੀ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।