13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਚੋਰੀ ਦੇ ਮਾਮਲੇ 'ਚ ਕੈਦ

ਅਜੀਤ ਡੈਸਕ 10-04-2026
ਜਲੰਧਰ, 9 ਅਪ੍ਰੈਲ (ਚੰਦੀਪ ਭੱਲਾ)-ਜੇ. ਐਮ. ਆਈ. ਸੀ. ਨਮਿਤਾ ਸ਼ਰਮਾ ਦੀ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕਰਨ ਕੁਮਾਰ ਉਰਫ਼ ਕਰਨ ਵਾਸੀ ਵਿਸ਼ਰਾਮਪੁਰ, ਜਲੰਧਰ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 31 ਮਾਰਚ 2022 ਨੂੰ ਥਾਣਾ ਕਰਤਾਰਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ 13 ਨੂੰ ਸਜਾਏ ਜਾਣ ਵਾਲੇ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲੇ ਪ੍ਰਬੰਧਕ ਅਗਲੀ ਖ਼ਬਰ ਸ਼ਾਹਕੋਟ ਵਿਖੇ ਬਾਬਾ ਬਾਲਕ ਨਾਥ ਦੀ ਸਾਲਾਨਾ ਚੌਂਕੀ ਭਲਕੇ-ਸਾਹਬੀ ਦਾਸੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।