12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸ਼ਾਹਕੋਟ ਵਿਖੇ ਬਾਬਾ ਬਾਲਕ ਨਾਥ ਦੀ ਸਾਲਾਨਾ ਚੌਂਕੀ ਭਲਕੇ-ਸਾਹਬੀ ਦਾਸੀਕੇ

ਅਜੀਤ ਡੈਸਕ 10-04-2026
ਸ਼ਾਹਕੋਟ, 9 ਅਪ੍ਰੈਲ (ਸੁਖਦੀਪ ਸਿੰਘ)-ਦਾਸੀਕੇ ਪਰਿਵਾਰ ਵਲੋਂ ਬਾਬਾ ਮਾਣੇ ਸ਼ਾਹ ਕਾਦਰੀ ਦੇ ਸਹਿਯੋਗ ਨਾਲ ਦਰਬਾਰ ਸਿੱਧ ਬਾਬਾ ਬਾਬਾ ਬਾਲਕ ਨਾਥ ਦੀ ਸਾਲਾਨਾ ਚੌਂਕੀ ਤੇ ਭੰਡਾਰਾ 11 ਅਪ੍ਰੈਲ ਨੂੰ ਬਾਬਾ ਜੀ ਦੇ ਦਰਬਾਰ ਮੁਹੱਲਾ ਗੋਬਿੰਦ ਨਗਰ ਸ਼ਾਹਕੋਟ ਵਿਖੇ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਮੁੱਖ ਸੇਵਾਦਾਰ ਸਾਹਬੀ ਦਾਸੀਕੇ ਨੇ ਦੱਸਿਆ ਕਿ ਸ਼ਾਮ 7 ਵਜੇ ਜੋਤ ਪ੍ਰਚੰਡ ਉਪਰੰਤ 8 ਵਜੇ ਚੌਂਕੀ ਆਰੰਭ ਹੋਵੇਗੀ | ਇਸ ਮੌਕੇ ਬਾਬਾ ਜੀ ਦਾ ਸੁੰਦਰ ਭਵਨ ਸਜਾਇਆ ਜਾਵੇਗਾ ਤੇ ਕਲਾਕਾਰਾਂ ਵਲੋਂ ਬਾਬਾ ਜੀ ਦੀ ਮਹਿਮਾ ਦਾ ਗੁਨਗਾਣ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੈਰ ਕਰ ਰਹੇ ਪਤੀ ਪਤਨੀ ਤੋਂ ਮੋਬਾਈਲ ਤੇ ਵਾਲੀਆਂ ਖੋਹੀਆਂ ਅਗਲੀ ਖ਼ਬਰ ਪੰਜਾਬ ਪੁਲਿਸ ਦੀ ਭਰਤੀ ਲਈ ਗੁਰਾਇਆ ਵਿਖੇ ਸਿਖਲਾਈ ਕੈਂਪ ਪਹਿਲੀ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।