20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਜਲੰਧਰ 'ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ

ਅਜੀਤ ਡੈਸਕ 16-04-2026
ਬਠਿੰਡਾ, 15 ਅਪ੍ਰੈਲ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉੱਪਰ ਮਸ਼ੀਨਾਂ 17 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਹੋਟਲ ਵਿਵੇਕ ਇੰਟਰਨੈਸ਼ਨਲ ਨੇੜੇ ਜੋਤੀ ਚੌਕ ਸਿਵਲ ਲਾਈਨ ਰਾਮ ਰਾਜਾ ਟਾਵਰ ਜਲੰਧਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 2 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
ਪਿਛਲੀ ਖ਼ਬਰ ਸ਼ਿਵ ਜੋਤੀ ਪਬਲਿਕ ਸਕੂਲ ਨੇ ਆਪਣਾ 39ਵਾਂ ਸਥਾਪਨਾ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼ਿਵ ਜੋਤੀ ਪਬਲਿਕ ਸਕੂਲ ਨੇ ਆਪਣਾ 39ਵਾਂ ਸਥਾਪਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।