18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨੁੱਸੀ 'ਚ ਸਾਲਾਨਾ ਗੁਰਮਤਿ ਸਮਾਗਮ ਤੇ ਮੁਫ਼ਤ ਮੈਡੀਕਲ ਕੈਂਪ ਕੱਲ੍ਹ

ਅਜੀਤ ਡੈਸਕ 17-04-2026
ਮਕਸੂਦਾਂ, 16 ਅਪ੍ਰੈਲ (ਸÏਰਵ ਮਹਿਤਾ)- ਇੰਟਰਨੈਸ਼ਨਲ ਚੈਰੀਟੇਬਲ ਸੁਸਾਇਟੀ ਵਲੋਂ 18 ਅਪ੍ਰੈਲ, 2026 ਨੂੰ ਗੁਰਦੁਆਰਾ ਬਖ਼ਸ਼ਿਸ਼ ਧਾਮ, ਪਿੰਡ ਨੁੱਸੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਅਤੇ ਮੁਫ਼ਤ ਮੈਡੀਕਲ ਕੈਂਪ ਲਗਵਾਇਆ ਜਾ ਰਿਹਾ ਹੈ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਯੋਜਕਾਂ ਨੇ ਦੱਸਿਆ ਕਿ ਸਮਾਗਮ ਦÏਰਾਨ ਨਾਮ ਸਿਮਰਨ, ਗੁਰਮਤਿ ਵਿਚਾਰਾਂ ਅਤੇ ਕੀਰਤਨ ਦਰਬਾਰ ਰਾਹੀਂ ਸੰਗਤ ਨੂੰ ਗੁਰਮਤਿ ਮਾਰਗ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾਵੇਗਾ ¢ ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਇਸ ਪ੍ਰੋਗਰਾਮ ਅਧੀਨ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ, ਜਿਸ 'ਚ ਮਾਹਿਰ ਡਾਕਟਰਾਂ ਵਲੋਂ ਰੋਗੀਆਂ ਦੀ ਜਾਂਚ, ਉਚਿਤ ਸਲਾਹ ਅਤੇ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ ¢
ਪਿਛਲੀ ਖ਼ਬਰ ਕਰਤਾਰਪੁਰ ਨਾਲ ਲੱਗਦੀਆਂ ਕਾਲੋਨੀਆਂ 'ਚ ਪਾਣੀ ਸਹੂਲਤ ਵਿਵਸਥਾ ਆਪ ਸੰਭਾਲੇਗੀ ਨਿਗਮ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਨੇ ਖਾਣ ਵਾਲੀਆਂ ਚੀਜ਼ਾਂ ਦੇ ਭਰੇ 9 ਸੈਂਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।