14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

ਅਜੀਤ ਡੈਸਕ 17-04-2026
ਸ਼ਾਹਕੋਟ, 16 ਅਪ੍ਰੈਲ (ਬਾਂਸਲ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਲੈਚਾਂ ਰੋਡ ਸ਼ਾਹਕੋਟ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ¢ ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਨੇ ਗੁਰਬਾਣੀ ਕਥਾ ਵਿਚਾਰਾਂ ਪੇਸ਼ ਕੀਤੀਆਂ ¢ ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ 'ਚ ਗਿਆਨੀ ਅਰਜਨ ਸਿੰਘ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ¢ ਇਸ ਮÏਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਜਨਰਲ ਸੁਰਿੰਦਰ ਸਿੰਘ ਪਦਮ, ਸਹਾਇਕ ਮੇਜਰ ਸਿੰਘ ਮੰਡ, ਵਾਈਸ ਪ੍ਰਧਾਨ ਮਲਕੀਤ ਸਿੰਘ ਰਤਨਪਾਲ, ਸਲਾਹਕਾਰ ਅਜੈਬ ਸਿੰਘ, ਜਥੇਦਾਰ ਨਿਰਮਲ ਸਿੰਘ ਸੋਖੀ, ਖਜ਼ਾਨਚੀ ਗੁਰਮੇਲ ਸਿੰਘ, ਅਮਰਜੀਤ ਸਿੰਘ, ਤਰਲੋਕ ਸਿੰਘ ਰੂਪਰਾ ਪ੍ਰਧਾਨ ਰਾਮਗੜ੍ਹੀਆ ਸਕੂਲ ਸ਼ਾਹਕੋਟ, ਅਮਰਜੀਤ ਸਿੰਘ ਕÏੜਾ, ਅਮਰੀਕ ਸਿੰਘ ਮਠਾੜੂ, ਕੁਲਬੀਰ ਸਿੰਘ ਜੰਮੂ, ਗੁਲਜ਼ਾਰ ਸਿੰਘ, ਅਮਰਜੀਤ ਸਿੰਘ ਟੇਲਰ ਮਾਸਟਰ, ਸੁਖਦੇਵ ਸਿੰਘ,ਅਮਰੀਕ ਸਿੰਘ ਜਾਣੀਆ, ਤਰਲੋਚਨ ਸਿੰਘ ਕਲਸੀ, ਅਮਰਜੀਤ ਸਿੰਘ ਬਾਹਮਣੀਆਂ, ਚੈਂਚਲ ਸਿੰਘ,ਅਵਤਾਰ ਸਿੰਘ ਸਾਰੰਗਵਾਲ, ਧਰਮਿੰਦਰ ਸਿੰਘ ਰੂਪਰਾ, ਸੁਰਜੀਤ ਸਿੰਘ ਸਹੋਤਾ, ਡਾ. ਸੁਖਵਿੰਦਰ ਸਿੰਘ ਬਾਲੋਕੀ, ਪਰਮਜੀਤ ਸਿੰਘ ਰੂਪਰਾ, ਬਲਵਿੰਦਰ ਸਿੰਘ ਧਿੰਜਨ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਪਿੰਡ ਨਵਾਂ ਕਿਲਾ ਵਿਖੇ ਸਵ. ਹਰੀ ਸਿੰਘ ਧਾਲੀਵਾਲ ਦੀ ਯਾਦ 'ਚ ਛਿੰਝ ਮੇਲਾ ਕਰਵਾਇਆ <br/> ਅਗਲੀ ਖ਼ਬਰ ਪਿੰਡ ਮੁਸਤਫਾਪੁਰ ਵਿਖੇ ਕਾਂਗਰਸ ਪਾਰਟੀ ਵਲੋਂ ਭਰਵਾਂ ਇੱਕਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।