06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਖ਼ਾਲਸਾ ਸਕੂਲ ਲਾਂਬੜਾ 'ਚ ਵਿਸਾਖੀ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਡਾ.ਜਤਿੰਦਰ ਸਾਬੀ)-ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿੱਚ ਖਾਲਸੇ ਦਾ ਜਨਮ ਦਿਨ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਸ਼ਬਦ ਗਾਇਨ ਕੀਤਾ ਪਿ੍ੰਸੀਪਲ ਸਰਦਾਰ ਭਗਵੰਤ ਸਿੰਘ ਜੀ ਨੇ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਅਤੇ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮਦਿਨ ਨੂੰ ਮੁੱਖ ਰੱਖਦਿਆਂ ਉਨਾਂ ਦੇ ਜੀਵਨ ਤੇ ਵੀ ਚਾਨਣਾ ਪਾਇਆ ਕਿ ਅਜਿਹੀਆਂ ਸ਼ਖਸ਼ੀਅਤਾਂ ਤੋਂ ਸਾਨੂੰ ਬਹੁਤ ਕੁਝ ਸਿੱਖਣ ਦੀ ਲੋੜ ਹੈ ਇਸ ਮÏਕੇ ਪ੍ਰਧਾਨ ਸਰਦਾਰ ਬਲਦੇਵ ਸਿੰਘ ਸਰਦਾਰ ਸੁਖਦੇਵ ਸਿੰਘ ਅਟਵਾਲ ਕੈਸ਼ੀਅਰ ਵਾਈਸ ਪਿ੍ੰਸੀਪਲ ਸ਼੍ਰੀਮਤੀ ਰਵਿੰਦਰ ਕÏਰ ਗਰੋਵਰ ਵਿਦਿਆਰਥੀ ਅਤੇ ਸਮੂਹ ਸਟਾਫ ਹਾਜ਼ਰ ਸਨ¢
ਪਿਛਲੀ ਖ਼ਬਰ ਨਿਊ ਸੇਂਟ ਸੋਲਜਰ ਪਬਲਿਕ ਸਕੂਲ ਨੇ ਸਵ. ਅਨਿਲ ਚੋਪੜਾ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਜਲੰਧਰ ਨੂੰ ਵੰਦੇ ਭਾਰਤ ਦਾ ਸਟਾਪੇਜ ਮਿਲਣਾ ਵੱਡੀ ਪ੍ਰਾਪਤੀ-ਜਲੰਧਰ ਭਾਜਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।