06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਆਜ਼ਾਦ ਉਮੀਦਵਾਰਾਂ ਭੁਪਿੰਦਰ ਭਿੰਦਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਤੇਜ਼

ਅਜੀਤ ਡੈਸਕ 23-05-2026
ਆਦਮਪੁਰ, 22 ਮਈ (ਹਰਪ੍ਰੀਤ ਸਿੰਘ)-ਆਗਾਮੀ ਨਗਰ ਕੌਂਸਲ ਚੋਣਾਂ ਦੇ ਐਲਾਨ ਤੋਂ ਬਾਅਦ ਆਦਮਪੁਰ ਸ਼ਹਿਰ ਵਿੱਚ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ ਜਿਸ ਦੇ ਤਹਿਤ ਵਾਰਡ ਨੰਬਰ 8 ਤੋ ਆਜ਼ਾਦ ਉਮੀਦਵਾਰਾਂ ਭੁਪਿੰਦਰ ਸਿੰਘ ਬਿੱਦਾ ਸਾਬਕਾ ਕੌਸਲਰ ਵੱਲੋਂ ਆਪਣੇ-ਆਪਣੇ ਵਾਰਡਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ 'ਡੋਰ-ਟੂ-ਡੋਰ' (ਘਰ-ਘਰ) ਪ੍ਰਚਾਰ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ | ਅੱਜ ਸਵੇਰ ਤੋਂ ਹੀ ਉਮੀਦਵਾਰਾਂ ਦੇ ਸਮਰਥਕਾਂ ਦੀਆਂ ਟੋਲੀਆਂ ਵਾਰਡਾਂ ਵਿੱਚ ਘਰ-ਘਰ ਜਾ ਕੇ ਵੋਟਰਾਂ ਨਾਲ ਮੁਲਾਕਾਤ ਕਰ ਰਹੀਆਂ ਹਨ | ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਆਪਣੇ ਵਿਕਾਸ ਕਾਰਜਾਂ ਅਤੇ ਚੋਣ ਮਨੋਰਥ ਪੱਤਰ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ | ਉਮੀਦਵਾਰ ਭਿੰਦਾ ਨੇ ਕਿਹਾ ਕਿ ਘਰ-ਘਰ ਜਾ ਕੇ ਵੋਟਰਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਉਨ੍ਹਾਂ ਵਾਰਡ ਦੀ ਸਫਾਈ, ਸਟ੍ਰੀਟ, ਪੀਣ ਵਾਲੇ ਪਾਣੀ ਅਤੇ ਸੜਕਾ ਦੇ ਮੁੱਦਿਆਂ 'ਤੇ ਵੋਟਾਂ ਮੰਗਾ ਰਹੇ ਹਨ ਇਸ ਵਾਰ ਵੀ ਵੋਟਰ ਉਨ੍ਹੰ ਨੂੰ ਕੀਤੇ ਵਿਕਾਸ ਤੇ ਹੀ ਆਪਣੀ ਪਾਉਣਗੇ |
ਪਿਛਲੀ ਖ਼ਬਰ ਨੂਰਮਹਿਲ ਸ਼ਹਿਰ ਵਿਚ ਪੁਲਿਸ ਨੇ ਕੱਢਿਆ ਫਲੈਗ ਮਾਰਚ ਅਗਲੀ ਖ਼ਬਰ ਵਾਰਡ ਨੰਬਰ 3 ਤੋਂ ਬੀਬੀ ਜਸਵਿੰਦਰ ਕੌਰ ਸਮੇਤ ਸਾਰੀ ਸੀਟਾਂ ਜਿੱਤਾਂਗੇ-ਇੰਚਾਰਜ ਪਿੰਦਰ ਪੰਡੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।