19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਬਾਠ ਫਿਰ ਤੋਂ ਬਣੇ ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ

ਅਜੀਤ ਡੈਸਕ 02-06-2026
ਜਲੰਧਰ, 1 ਜੂਨ (ਐੱਮ. ਐੱਸ. ਲੋਹੀਆ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸਨ, ਜਲੰਧਰ ਦੀ ਚੋਣ ਪੁਲਿਸ ਲਾਈਨਜ਼, ਜਲੰਧਰ ਵਿਖੇ ਹੋਈ | ਇਸ ਦੌਰਾਨ ਚਰਨ ਸਿੰਘ ਬਾਠ ਨੂੰ ਫਿਰ ਤੋਂ ਪ੍ਰਧਾਨ ਚੁਣਿਆ ਗਿਆ, ਜਦਕਿ ਰਣਜੀਤ ਕੁਮਾਰ ਨੂੰ ਮੀਤ ਪ੍ਰਧਾਨ ਅਤੇ ਹਰਪਾਲ ਸਿੰਘ ਬੋਪਾਰਾਏ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ | ਵਰਨਣਯੋਗ ਹੈ ਕਿ ਸ. ਬਾਠ ਪਹਿਲਾਂ ਵੀ ਐਸੋਸੀਏਸ਼ਨ ਦੇ ਪ੍ਰਧਾਨ ਵਜੋਂ ਸੇਵਾਵਾਂ ਦੇ ਚੁੱਕੇ ਹਨ | ਉਨ੍ਹਾਂ ਵਲੋਂ ਦਿੱਤੀਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਕਰਕੇ ਉਨ੍ਹਾਂ ਨੂੰ ਇਕ ਵਾਰ ਫਿਰ ਤੋਂ ਪ੍ਰਧਾਨ ਚੁਣਿਆ ਗਿਆ ਹੈ |
ਪਿਛਲੀ ਖ਼ਬਰ ਮੁਲਾਜ਼ਮਾਂ ਦੇ ਭਵਿੱਖ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਪਹਿਲ ਪੰਜਾਬ 'ਚੋਂ ਠੇਕਾ ਪ੍ਰਥਾ ਖ਼ਤਮ ਕਰਨ ਦਾ ਫ਼ੈਸਲਾ ਇਤਿਹ... ਅਗਲੀ ਖ਼ਬਰ ਖ਼ਾਲਸਾ ਏਡ ਕਰਵਾ ਰਹੀ ਹੈ ਗੁਰੂ ਘਰ ਦੀ ਇਮਾਰਤ ਅਤੇ ਬੇਸਹਾਰਾ ਬਜ਼ੁਰਗ ਪਰਿਵਾਰ ਲਈ ਘਰ ਦੀ ਉਸਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।