27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਯੁਕਤ ਡਾਇਰੈਕਟਰ ਨੇ ਜਨਗਣਨਾ ਦੇ ਕੰਮ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਸ਼ਿਵ)-ਅੱਜ ਭਾਰਤ ਸਰਕਾਰ ਵੱਲੋਂ ਚੱਲ ਰਹੀ ਜਨਗਣਨਾ 2027 ਸਬੰਧੀ ਸੰਯੁਕਤ ਡਾਇਰੈਕਟਰ ਸ੍ਰੀ ਆਰ.ਪੀ.ਸਿੰਘ ਵੱਲੋਂ ਜਲੰਧਰ ਵਿਖੇ ਦÏਰਾ ਕੀਤਾ ਗਿਆ¢ ਉਨਾਂ ਵੱਲੋਂ ਫ਼ੀਲਡ ਵਿਚ ਵੀ ਜਾ ਕੇ ਟੀਮਾਂ ਦਾ ਮੁਆਇਨਾ ਕੀਤਾ ਅਤੇ ਕੰਮ ਦੀ ਚੈਕਿੰਗ ਕੀਤੀ ਗਈ ¢ ਇਸ ਤੋਂ ਬਾਅਦ ਉਨ੍ਹਾਂ ਨੇ ਜਨਗਣਨਾ ਕਰਦੇ ਸੁਪਰਵਾਈਜ਼ਰਾਂ ਅਤੇ ਈਨੂਮੀਨੇਟਰਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਸਬੰਧੀ ਸਾਂਝੀ ਮੀਟਿੰਗ ਕੀਤੀ ਗਈ ਜਿਸ ਵਿਚ ਮੁਸ਼ਕਲਾਂ ਦਾ ਹੱਲ ਕੀਤਾ ਗਿਆ¢ ਸੰਦੀਪ ਰਿਸ਼ੀ ਆਈ.ਏ.ਐੱਸ. ਕਮਿਸ਼ਨਰ, ਨਗਰ ਨਿਗਮ ਜਲੰਧਰ ਆਰ.ਪੀ.ਸਿੰਘ, ਸੰਯੁਕਤ ਡਾਇਰੈਕਟਰ , ਡਾ. ਸੁਮਨਦੀਪ ਕÏਰ ਸੰਯੁਕਤ ਕਮਿਸ਼ਨਰ, ਨਗਰ ਨਿਗਮ, ਜਲੰਧਰ ਵੱਲੋਂ ਜਿੰਨਾ ਕਰਮਚਾਰੀਆਂ ਵਲੋਂ ਇਸ ਕੰਮ ਨੂੰ ਮੁਕੰਮਲ ਕੀਤਾ ਗਿਆ ਹੈ ਉਨਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ ਤਾਂ ਜੋ ਹੋਰ ਕਰਮਚਾਰੀ ਉਤਸ਼ਾਹ ਹੋ ਕੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਵਿਚ ਸਹਾਇਕ ਹੋਣ¢

ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਕੈਂਟ 'ਚ ਵੱਖ-ਵੱਖ ਕਾਰਗੁਜ਼ਾਰੀਆਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।