12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਤਰੁਣ ਚੁੱਘ ਨੂੰ ਮਿਲੇ ਸਨਮਾਨ ਨਾਲ ਵਰਕਰਾਂ 'ਚ ਉਤਸ਼ਾਹ-ਅਰੋੜਾ

ਤਰੁਣ ਚੁੱਘ ਨਾਲ ਦੀਵਾਨ ਅਮਿਤ ਅਰੋੜਾ | ਅਜੀਤ ਤਸਵੀਰ <br/> 06-06-2026
ਜਲੰਧਰ, 5 ਜੂਨ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਦੀਵਾਨ ਅਮਿੱਤ ਅਰੋੜਾ ਨੇ ਪਾਰਟੀ ਹਾਈਕਮਾਨ ਵਲੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜ-ਸਭਾ ਲਈ ਮੈਂਬਰ ਨਾਮਜ਼ਦ ਕੀਤੇ ਜਾਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਇਹ ਸਨਮਾਨ ਵਾਲੀ ਗੱਲ ਹੈ ਕਿ ਜ਼ਮੀਨ ਨਾਲ ਜੁੜੇ ਵਰਕਰਾਂ ਨੂੰ ਪਾਰਟੀ ਹਾਈਕਮਾਨ ਵਲੋਂ ਸਨਮਾਨ ਦਿੱਤਾ ਜਾਂਦਾ ਹੈ ਜਿਸ ਦੇ ਉਹ ਕਾਬਲ ਹੁੰਦੇ ਹਨ |

ਪਿਛਲੀ ਖ਼ਬਰ ਐੱਲ.ਪੀ.ਯੂ. ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਮਹਿਲਾ ਕ੍ਰਿਕਟ ਟੂਰਨਾਮੈਂਟ 'ਚ ਜਲੰਧਰ ਦੀ ਗੁਰਦਾਸਪੁਰ 'ਤੇ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।