06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਮਾਧ ਸ਼ਹੀਦ ਪਿੰਡ ਕੁਰਾਲੀ ਵਿਖੇ ਸਾਲਾਨਾ ਜੋੜ ਮੇਲਾ 14 ਨੂੰ

ਅਜੀਤ ਡੈਸਕ 13-06-2026

ਲਾਂਬੜਾ, 12 ਜੂਨ (ਗੁਰਮੇਲ ਸਿੰਘ)-ਗੁਰਦੁਆਰਾ ਸ਼ਹੀਦਾਂ ਦੇ ਇਤਿਹਾਸਿਕ ਸਥਾਨ ਪਿੰਡ ਕੁਰਾਲੀ ਵਿਖੇ 14 ਜੂਨ ਨੂੰ ਮਨਾਇਆ ਜਾ ਰਿਹਾ ਇਸ ਇਤਿਹਾਸਿਕ ਅਸਥਾਨ ਉੱਤੇ 14 ਜੂਨ ਨੂੰ ਹਰ ਸਾਲ ਦੀ ਤਰ੍ਹਾਂ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਅਤੇ ਇਸ ਵਿੱਚ 14 ਜੂਨ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਢਾਡੀ ਦਰਬਾਰ ਸਜਾਏ ਜਾਣਗੇ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੇਲੇ ਵਿੱਚ ਹੁੰਮ ਹੁਮਾ ਕੇ ਪਹੁੰਚਣ ਦੀ ਕਿ੍ਪਾਲਤਾ ਕੀਤੀ ਜਾਵੇ ਤਾਂ ਜੋ ਮੇਲੇ ਦੀ ਰੌਣਕ ਨੂੰ ਵਧਾਇਆ ਜਾ ਸਕੇ |

ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਫੋਰਟਿਸ ਹਸਪਤਾਲ ਜਲੰਧਰ ਨੇ ਸਵੈ-ਇੱਛੁਕ ਖੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।