08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

30 ਰੁਪਏ ਦਾ ਪੈਟਰੋਲ ਪਵਾਉਣ ਵਾਲੇ ਬਾਈਕ ਸਵਾਰਾਂ ਨੇ ਪੈਸੇ ਮੰਗਣ ’ਤੇ ਕੀਤੀ ਗੁੰਡਾਗਰਦੀ, ਕਰਿੰਦੇ ਦੀ ਕੀਤੀ ਕੁੱਟਮਾਰ

ਅਜੀਤ ਡੈਸਕ 26-06-2026
ਜਲੰਧਰ, 25 ਜੂਨ (ਜਤਿੰਦਰ ਪੰਮੀ)-ਨਕੋਦਰ ਰੋਡ ’ਤੇ ਪੈਂਦੇ ਟੀ. ਵੀ. ਟਾਵਰ ਨੇੜੇ ਸਥਿਤ ਪੈਟਰੋਲ ਪੰਪ ‘ਤੇ ਪੈਟਰੋਲ ਪਵਾਉਣ ਆਏ ਬਾਈਕ ਸਵਾਰਾਂ ਵਲੋਂ ਗੁੰਡਾਗਰਦੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਬਾਈਕ ਸਵਾਰ ਨੌਜਵਾਨਾਂ ਨੇ ਪੰਪ ਤੋਂ 30 ਰੁਪਏ ਦਾ ਪੈਟਰੋਲ ਪਵਾਇਆ ਪਰ ਪੈਸੇ ਦੇਣ ਤੋਂ ਟਾਲ-ਮਟੋਲ ਕਰਨ ਲੱਗ ਪਏ। ਪੈਟਰੋਲ ਪਾਉਣ ਵਾਲੇ ਮੁਲਜ਼ਮ ਨੇ ਜਦੋਂ ਪੈਸੇ ਮੰਗ ਤਾਂ ਉਕਤ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰ ਦਿੱਤੀ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਘਟਨਾ
(ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ 500 ਗ੍ਰਾਮ ਹੈਰੋਇਨ ਤੇ ਕਿੱਲੋ ਅਫ਼ੀਮ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਜਲੰਧਰ ਭਾਜਪਾ ਨੇ ਐਮਰਜੈਂਸੀ ਦੇ ਵਿਰੋਧ ਵਿੱਚ ਕਾਲਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।